ਲੁਧਿਆਣਾ ਦੇ ਮੈਰਿਜ ਪੈਲੇਸ ‘ਚੋਂ ਲਾੜੇ ਦੀ ਮਾਂ ਦਾ ਪਰਸ ਚੋਰੀ, 20 ਲੱਖ ਰੁਪਏ ਦੇ ਗਹਿਣੇ, ਨਕਦੀ ਤੇ ਆਈ ਫੋਨ ਹੋਏ ਗਾਇਬ
(ਲੁਧਿਆਣਾ): ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਸਮਰਾਲਾ ਦੇ ਨਜ਼ਦੀਕ ਘੁਲਾਲ ਟੋਲ ਪਲਾਜ਼ਾ ਕੋਲ ਸਥਿਤ ‘ਰਾਇਲ ਕੈਸਲ ਮੈਰਿਜ ਪੈਲੇਸ’ ਵਿੱਚ ਸ਼ੁੱਕਰਵਾਰ ਸ਼ਾਮ ਛੇ ਵਜੇ ਇੱਕ ਵਿਆਹ ਸਮਾਗਮ ਦੌਰਾਨ ਲਾੜੇ ਦੀ ਮਾਂ…









