Category: Punjab

ਲੁਧਿਆਣਾ ‘ਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਲੁਧਿਆਣਾ ਵਿਚ ਸਥਿਤ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸੂਚਨਾ ਮਿਲਦੇ ਹੀ ਥਾਣਾ ਸਦਰ ਲੁਧਿਆਣਾ ਦੀ ਪੁਲਿਸ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ। ਸੂਤਰਾਂ…

‘ਨਸ਼ਾ ਮੁਕਤ ਪੰਜਾਬ’ ਮੁਹਿੰਮ ਨਾਲ ਜੁੜੇ ਕਾਮੇਡੀਅਨ ਕਪਿਲ ਸ਼ਰਮਾ

ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਨਸ਼ਾ ਮੁਕਤ ਮੁਹਿੰਮ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਵੀ ਜੁੜ ਗਏ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਜਾਰੀ ਕਰਕੇ ਨੇ ਨੌਜਵਾਨਾਂ ਨੂੰ ਨਸ਼ੇ…

ਐਕਸ਼ਨ ਮੋਡ ‘ਚ ਜਲੰਧਰ ਦੇ CP ਸਵਪਨ ਸ਼ਰਮਾ

ਜਲੰਧਰ(ਨਵੀਂਨ ਪੂਰੀ) :- ਜਲੰਧਰ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਐਕਸ਼ਨ ਮੋਡ ਵਿੱਚ ਹਨ। ਜਲੰਧਰ ਪੁਲਿਸ ਦੀ ਕਾਰਜਪ੍ਰਣਾਲੀ ਨੂੰ ਪ੍ਰਭਾਵੀ, ਜਵਾਬਦੇਹ ਅਤੇ ਪਾਰਦਰਸ਼ੀ ਯਕੀਨੀ ਬਣਾਉਣ ਲਈ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਵੀਰਵਾਰ…

ਪੰਜਾਬ ਦੇ ਇਨ੍ਹਾਂ 8 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ

ਪੰਜਾਬ ਅਤੇ ਚੰਡੀਗੜ੍ਹ ‘ਚ ਅੱਜ ਯਾਨੀ ਸ਼ੁੱਕਰਵਾਰ ਤੋਂ ਮੌਸਮ ‘ਚ ਬਦਲਾਅ ਹੋਵੇਗਾ। ਇਸ ਦੌਰਾਨ ਸੂਬੇ ਦੇ ਕਰੀਬ ਅੱਠ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ…

ਪੰਜਾਬ ਭਵਨ ਕੈਨੇਡਾ ਦੀ ਟੀਮ ਦਾ ਇਹ ਉਪਰਾਲਾ ਨਵੀਂ ਪੀਡ਼ੀ ਨੂੰ ਕਿਤਾਬਾਂ ਨਾਲ ਜੋੜੇਗਾ-ਸੁੱਖੀ ਬਾਠ

ਪੰਜਾਬ ਵਿਚ ‘ਨਵੀਆਂ ਕਲਮਾਂ, ਨਵੀਂ ਉਡਾਣ’ ਦੇ ਨਾਂਅ ਹੇਠ ਨਵੰਬਰ ਮਹੀਨੇ ‘ਚ ਹੋਣ ਵਾਲੀ ਰਾਜ ਪੱਧਰੀ ਕਾਨਫਰੰਸ ਪੰਜਾਬੀ ਦੇ ਬਾਲੜੇ ਲੇਖਕਾਂ ਨੂੰ ਜਿਥੇ ਇਕ ਵਿਸ਼ਾਲ ਮੰਚ ਦੇਵੇਗੀ, ਉਥੇ ਸਕੂਲੀ ਵਿਦਿਆਰਥੀਆਂ…

ਲੇਹ-ਲੱਦਾਖ ’ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਜਵਾਨ ਸ਼ਹੀਦ!

ਬਠਿੰਡਾ ਜ਼ਿਲ੍ਹੇ ਦੇ ਪਿੰਡ ਜੰਗੀਰਾਣਾ ਦਾ ਫ਼ੌਜੀ ਜਵਾਨ ਗੁਰਦੀਪ ਸਿੰਘ (22) ਲੇਹ-ਲੱਦਾਖ ’ਚ ਡਿਊਟੀ ਦੌਰਾਨ ਸ਼ਹੀਦ ਹੋ ਗਿਆ। ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਸ਼ਹੀਦ ਗੁਰਦੀਪ ਸਿੰਘ ਦੀ ਮ੍ਰਿਤਕ ਦੇਹ…

27 ਵੀਂ ਰਾਮ ਲੀਲਾ 2 ਅਕਤੂਬਰ ਤੋਂ 10 ਅਕਤੂਬਰ ਤੱਕ

ਜਲੰਧਰ(ਵਿੱਕੀ ਸੂਰੀ):- ਜਲੰਧਰ ਦੇ ਵੈਸਟ ਹਲਕੇ ਵਿੱਚ ਜੈ ਮਹਾਬੀਰ ਕਲੱਬ (ਰਜਿ) ਪਾਵਨ ਵਲੋਂ ਅੱਜ ਸਾਬਕਾ ਕੌਸਲਰ ਮਨਜੀਤ ਸਿੰਘ ਟੀਟੂ ਨੂੰ ਵਿਸ਼ਾਲ ਰਾਮਲੀਲਾ ਵਿੱਚ ਸ਼ਾਮਲ ਹੋਣ ਲਈ ਸਦਾ ਪੱਤਰ ਦਿੱਤਾ ਗਿਆ…