DMA ਵਲੋਂ ਲਗਾਏ ਗਏ ਅੱਖਾਂ ਦੇ ਮੁਫ਼ਤ ਕੈਂਪ ‘ਚ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਕੈਂਪ ਦਾ ਲਿਆ ਲਾਭ
ਜਲੰਧਰ ਕੈਂਟ, ( ਵਿੱਕੀ ਸੂਰੀ ) :- ਸਮੁੱਚੀ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਪੱਤਰਕਾਰਾਂ ਦੀ ਮੋਹਰੀ ਸੰਸਥਾ ਡਿਜੀਟਲ ਮੀਡੀਆ ਐਸੋਸੀਏਸ਼ਨ (DMA) ਵਲੋਂ ਸਿਵਲ ਸਰਜਨ ਜਲੰਧਰ ਡਾ. ਗੁਰਮੀਤ ਲਾਲ ਜੀ ਦੀ…







