ਸੱਜਣ ਕੁਮਾਰ ਨੂੰ ਬਰੀ ਕਰਨ ਦੇ ਮਾਮਲੇ ਵਿਚ ਨਿਆਂਪਾਲਿਕਾ ਦੇ ਫੈਸਲੇ ਨੇ ਸਿੱਖ ਹਿਰਦਿਆਂ ਨੂੰ ਠੇਸ ਪਹੁੰਚਾਈ : ਦਿੱਲੀ ਗੁਰਦੁਆਰਾ ਕਮੇਟੀ
ਅਸੀਂ ਨਿਆਂਪਾਲਿਕਾ ਦਾ ਸਤਿਕਾਰ ਕਰਦੇ ਹਾਂ ਪਰ ਪ੍ਰਮੁੱਖ ਗਵਾਹਾਂ ਦੇ ਬਿਆਨਾਂ ਨੂੰ ਧਿਆਨ ਵਿਚ ਰੱਖ ਕੇ ਉਸਨੂੰ ਸਜ਼ਾ ਦੇਣੀ ਬਣਦੀ ਸੀ: ਕਾਲਕਾ, ਕਾਹਲੋਂ ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ…