Category: Punjab

ਕਿਸਾਨਾਂ ਦੇ ਹੱਕ ‘ਚ ਹਾਈਕੋਰਟ ਦਾ ਵੱਡਾ ਫੈਸਲਾ

ਪੰਜਾਬ ਹਰਿਆਣਾ ਹਾਈਕੋਰਟ ਨੇ ਬੁੱਧਵਾਰ ਨੂੰ ਪੰਜਾਬ ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਫਰਵਰੀ ਤੋਂ ਚੱਲ ਰਹੇ ਕਿਸਾਨ ਅੰਦੋਲਨ ‘ਤੇ ਵੱਡਾ ਹੁਕਮ ਦਿੱਤਾ ਹੈ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇੱਕ ਹਫਤੇ…

ਪੰਜਾਬ ਵਿਚ 8 ਅਸਲਾ ਤਸਕਰ ਗ੍ਰਿਫਤਾਰ

ਅੰਮ੍ਰਿਤਸਰ ‘ਚ ਪੁਲਿਸ ਨੇ ਜਾਅਲੀ ਅਸਲਾ ਲਾਇਸੈਂਸ ਬਣਾ ਕੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ 8 ਲੋਕਾਂ ਦੇ ਗਿਰੋਹ ਨੂੰ ਕਾਬੂ ਕੀਤਾ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ…

ਜਲੰਧਰ ਪੱਛਮੀ ਜ਼ਿਮਨੀ ਚੋਣ: ਸਵੇਰੇ 11 ਵਜੇ ਤੱਕ ਹੋਈ 23.04 ਫੀਸਦੀ ਵੋਟਿੰਗ

ਪੰਜਾਬ ‘ਚ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਅੱਜ ਬੁੱਧਵਾਰ ਨੂੰ ਜ਼ਿਮਨੀ ਚੋਣ ਹੋ ਰਹੀ ਹੈ। ਇੱਥੇ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਸਵੇਰੇ 11 ਵਜੇ ਤੱਕ…

ਪੰਜਾਬ ‘ਚ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ‘ਤੇ ਨਹੀਂ ਰੋਕੇਗੀ ਪੁਲਿਸ

ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲਾਂ ਵਿੱਚ ਪਹੁੰਚਾਉਣ ਵਾਲੇ ਸਹਾਇਕਾਂ ਨੂੰ ਹੁਣ ਕੋਈ ਪੁਲਿਸ ਮੁਲਾਜ਼ਮ ਵੱਲੋਂ ਕਾਰਵਾਈ ਕਰਨ ਤੋਂ ਨਹੀਂ ਰੋਕੇਗਾ ਜਾਵਾਗੇ। ਨਾ ਹੀ ਉਨ੍ਹਾਂ ਨੂੰ…

ਸ਼ੀਤਲ ਅੰਗੁਰਾਲ ਨੇ ਹਲਕੇ ਤੋਂ ਬਾਹਰਲੇ ‘ਆਪ’ ਆਗੂ ਨੂੰ ਫੜਿਆ

ਜਲੰਧਰ, 10 ਜੁਲਾਈ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਪੈ ਰਹੀਆਂ ਵੋਟਾਂ ਦਰਮਿਆਨ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਤੇ ਉਨ੍ਹਾਂ ਦੇ ਸਮਰਥਕਾਂ ਨੇ ਬਠਿੰਡਾ ਜ਼ਿਲ੍ਹੇ ਤੋਂ ਆਏ ‘ਆਪ’ ਸਮਰਥਕਾਂ ਨੂੰ ਕਾਬੂ…

ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਵੋਟਾਂ ਪੈਣੀਆਂ ਸ਼ੁਰੂ; ਸ਼ਾਮ ਛੇ ਵਜੇ ਤਕ ਪੈਣਗੀਆਂ ਵੋਟਾਂ

ਜਲੰਧਰ, 10 ਜੁਲਾਈ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ ਹਨ। ਇਹ ਚੋਣਾਂ ਜਿੱਤਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਲਈ ਵੱਕਾਰ ਦਾ…

BJP ਦੇ ਆਗੂਆਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀਆਂ !

ਪੰਜਾਬ ਤੇ ਕੇਂਦਰੀ ਭਾਜਪਾ ਦੇ ਸਿੱਖ ਆਗੂਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਨ੍ਹਾਂ ਆਗੂਆਂ ਵਿੱਚ ਭਾਜਪਾ ਦੇ ਕੌਮੀ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਭਾਜਪਾ ਸਿੱਖ ਕੋਆਰਡੀਨੇਸ਼ਨ ਕਮੇਟੀ ਅਤੇ…

ਕੈਨੇਡਾ ’ਚ ਸੜਕ ਹਾਦਸੇ ਦੌਰਾਨ 22 ਸਾਲਾ ਪੰਜਾਬੀ ਨੌਜਵਾਨ ਦੀ ਮੌਤ

ਜ਼ਿਲ੍ਹਾ ਗੁਰਦਾਸਪੁਰ ਦੇ ਕਾਹਨੂੰਵਾਨ ਦੇ ਅਧੀਨ ਪੈਂਦੇ ਪਿੰਡ ਜਾਫਲਪੁਰ ਰਊਵਾਲ ਦੇ ਕੈਨੇਡਾ ਵਿੱਚ ਰਹਿੰਦੇ 22 ਸਾਲਾ ਨੌਜਵਾਨ ਜਤਨਪ੍ਰੀਤ ਸਿੰਘ ਦੀ ਸਰੀ ਵਿੱਚ ਇੱਕ ਸੜਕ ਹਾਦਸੇ ਦੌਰਾਨ ਅਚਾਨਕ ਮੌਤ ਹੋ ਗਈ।…

ਵਿਜੀਲੈਂਸ ਬਿਊਰੋ ਦੀ ਕਾਰਵਾਈ !

ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ਼ ਥਾਣਾ ਡਿਵੀਜ਼ਨ ਨੰ. 5 ਲੁਧਿਆਣਾ ਸਿਟੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਰਨਜੀਤ ਸਿੰਘ ਨੂੰ 2,70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ…