ਬਿਆਨ-ਏ-ਹਰਫ਼ ਸਾਹਿਤਕ ਮੰਚ ਪੰਜਾਬ ਦਾ ਪਲੇਠਾ ਸਮਾਗਮ ‘ਸਕੂਨ-ਏ-ਮਹਿਫ਼ਲ’ ਰਿਹਾ ਸਫ਼ਲ
ਫ਼ਿਰੋਜ਼ਪੁਰ ( ਜਤਿੰਦਰ ਪਿੰਕਲ ) ਮਾਂ ਬੋਲੀ ਪੰਜਾਬੀ ਦੇ ਸਰਬਪੱਖੀ ਵਿਕਾਸ ਲਈ ਬਿਆਨ-ਏ-ਹਰਫ਼ ਸਾਹਿਤਕ ਮੰਚ ਪੰਜਾਬ (ਰਜਿ) ਵੱਲੋਂ ਫਿਰੋਜ਼ਪੁਰ ਸ਼ਹਿਰ ਵਿਖੇ ਗੀਤਾਂ, ਕਵਿਤਾਵਾਂ ਤੇ ਹਾਸ-ਰਸ ਰੰਗਾਂ ਨਾਲ ਭਰਪੂਰ ਪੰਜਾਬੀਅਤ ਨੂੰ…








