Category: Punjab

ਮੋਗਾ ‘ਚ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਹੋਈ ਮੌਤ

ਮੋਗਾ ਜ਼ਿਲ੍ਹੇ ‘ਚ ਤੇਜ਼ ਰਫ਼ਤਾਰ ਕਾਰ ਦੀ ਲਪੇਟ ‘ਚ ਆਉਣ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਦੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਦੀ…

PM ਨਰਿੰਦਰ ਮੋਦੀ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸੌਂਪਿਆ ਅਸਤੀਫਾ

ਪ੍ਰਧਾਨ ਮੰਤਰੀ ਮੋਦੀ ਨੇ ਬੁੱਧਵਾਰ ਦੁਪਹਿਰ 2 ਵਜੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਮੰਤਰੀ ਮੰਡਲ ਨੂੰ ਭੰਗ ਕਰਨ ਦੀ ਵੀ ਸਿਫਾਰਿਸ਼ ਕੀਤੀ। ਮੋਦੀ ਕੈਬਨਿਟ ਦੀ ਆਖਰੀ ਬੈਠਕ…

ਸਵੀਮਿੰਗ ਪੂਲ ‘ਚ ਨਹਾਉਣ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਉੱਤਰ ਪ੍ਰਦੇਸ਼ ‘ਚ ਮੇਰਠ ਜ਼ਿਲੇ ਦੇ ਲੋਹੀਆਨਗਰ ਇਲਾਕੇ ‘ਚ ਸਵੀਮਿੰਗ ਪੂਲ ‘ਤੇ ਇੱਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਚੱਲਦੇ ਹੀ ਸਵੀਮਿੰਗ ਪੂਲ ‘ਚ…

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ ‘ਚ ਕਰਾਰੀ ਹਾਰ ਮਗਰੋਂ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ 13/0…

PM ਮੋਦੀ ਨੇ ਅੱਜ ਵਿਸ਼ਵ ਵਾਤਾਵਰਨ ਦਿਵਸ ‘ਤੇ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਦੀ ਕੀਤੀ ਸ਼ੁਰੂਆਤ

ਅੱਜ ਵਿਸ਼ਵ ਵਾਤਾਵਰਨ ਦਿਵਸ ਹੈ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਖੁਦ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਨੂੰ ‘ਏਕ ਪੇੜ ਮਾਂ ਕੇ…

ਮਾਹਿਲਪੁਰ ‘ਚ ਖਾਲੀ ਪਲਾਟ ‘ਚੋਂ ਮਿਲੀ ਨਵਜੰਮੀ ਬੱਚੀ ਦੀ ਲਾਸ਼

ਮਾਹਿਲਪੁਰ: ਪਿੰਡ ਲੰਗੇਰੀ ਦੇ ਇੱਕ ਖਾਲੀ ਪਏ ਪਲਾਟ ਵਿਚ ਨਵਜੰਮੀ ਬੱਚੀ ਦੀ ਲਾਸ਼ ਮਿਲੀ ਹੈ। ਮੌਕੇ ’ਤੇ ਪੁੱਜੀ ਥਾਣਾ ਮਾਹਿਲਪੁਰ ਦੀ ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ…

ਅੰਮ੍ਰਿਤਸਰ ‘ਚ ਤਸਕਰ ਦੇ ਘਰ ‘ਚੋਂ 2 ਕਰੋੜ ਰੁ: ਦੀ ਡਰੱਗ ਮਨੀ ਬਰਾਮਦ

ਅੰਮ੍ਰਿਤਸਰ ਵਿੱਚ ਸੀਮਾ ਸੁਰੱਖਿਆ ਬਲ (BSF) ਨੂੰ ਵੱਡੀ ਕਾਮਯਾਬੀ ਮਿਲੀ ਹੈ। BSF ਨੇ ਚੋਣਾਂ ਤੋਂ ਇਕ ਦਿਨ ਬਾਅਦ ਇੱਕ ਤਸਕਰ ਦੇ ਘਰ ਛਾਪਾ ਮਾਰ ਕੇ ਕਰੋੜਾਂ ਰੁਪਏ ਦੀ ਡਰੱਗ ਮਨੀ…

ਪੰਜਾਬ ‘ਚ ਗਰਮੀ ਤੋਂ ਰਾਹਤ, ਡਿੱਗਿਆ ਪਾਰਾ

ਦੇਸ਼ ‘ਚ ਚੋਣਾਂ ਦੇ ਵਧੇ ਹੋਏ ਪਾਰੇ ਵਿਚਾਲੇ ਪੰਜਾਬ ‘ਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਪਾਰੇ ਵਿੱਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ…

ਜਲੰਧਰ ਤੋਂ ਕਾਂਗਰਸ ਦੇ ਸਾਬਕਾ CM ਚਰਨਜੀਤ ਸਿੰਘ ਚੰਨੀ ਵੱਡੀ ਲੀਡ ਨਾਲ ਜਿੱਤੇ

ਜਲੰਧਰ ਲੋਕ ਸਭਾ ਸੀਟ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਡੀ ਲੀਡ ਨਾਲ ਜਿੱਤ ਹਾਸਿਲ ਕੀਤੀ ਹੈ। ਚਰਨਜੀਤ ਸਿੰਘ ਚੰਨੀ ਸ਼ੁਰੂ ਤੋਂ ਹੀ ਵੱਡੇ ਫਰਕ ਨਾਲ…