Category: Punjab

ਨਕੋਦਰ ਦੀ MLA ਇੰਦਰਜੀਤ ਕੌਰ ਮਾਨ ਨੂੰ ਵੱਡਾ ਝਟਕਾ

ਹਲਕਾ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਨੂੰ ਅੱਜ ਉਸ ਸਮੇਂ ਡੂੰਘਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਤੀ ਸ਼ਰਨਜੀਤ ਸਿੰਘ ਮਾਨ ਦਾ ਦਿਹਾਂਤ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਦਿਲ ਦਾ…

ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਭਲਕੇ ਹੋਵੇਗੀ ਵੋਟਿੰਗ

ਪੰਜਾਬ ‘ਚ ਭਲਕੇ ਵੋਟਿੰਗ ਹੋਣੀ ਹੈ। ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਤੇ 328 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ 2 ਕਰੋੜ ਤੋਂ ਜ਼ਿਆਦਾ ਵੋਟਰ…

ਸੂਬੇ ‘ਚ ਅੱਜ ਸ਼ਾਮ 6 ਵਜੇ ਤੋਂ ਬੰਦ ਹੋ ਜਾਣਗੇ ਸ਼ਰਾਬ ਦੇ ਠੇਕੇ

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਪੰਜਾਬ ਵਿੱਚ ਅੱਜ ਸ਼ਾਮ 6 ਵਜੇ ਤੋਂ ਸ਼ਰਾਬ ਦੇ ਠੇਕੇ ਬੰਦ ਹੋ ਜਾਣਗੇ, ਜੋ 1 ਜੂਨ ਨੂੰ ਵੋਟਾਂ ਪੈਣ ਤੋਂ ਬਾਅਦ ਖੁੱਲ੍ਹਣਗੇ। ਇਸ ਦੌਰਾਨ…

ਆਦਮਪੁਰ ਹਵਾਈ ਅੱਡੇ ਦਾ ਨਾਂ ਸ਼੍ਰੀ ਗੁਰੂ ਰਵਿਦਾਸ ਦੇ ਨਾਮ ’ਤੇ ਰੱਖਿਆ ਜਾਵੇਗਾ: ਨਰਿੰਦਰ ਮੋਦੀ

ਜਲੰਧਰ(ਵਿੱਕੀ ਸੂਰੀ):- ਲੋਕ ਸਭਾ ਹਲਕਾ ਜਲੰਧਰ ਤੋਂ ਲੋਕ ਸਭਾ ਚੋਣ ਲੜਨ ਵਾਲੇ ਉਮੀਦਵਾਰ ਸੁਸ਼ੀਲ ਰਿੰਕੂ ਦੀ ਮਿਹਨਤ ਰੰਗ ਲਿਆਈ ਹੈ, ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਹੁਸ਼ਿਆਰਪੁਰ ਵਿਖੇ…

ਕਾਂਗਰਸ ਅਤੇ ਆਮ ਆਦਮੀ ਪਾਰਟੀ ਇੱਕੋ ਥਾਲੀ ਦੇ ਚੱਟੇ ਵੱਟੇ- ਜਥੇਦਾਰ ਵਡਾਲਾ

ਮਾਡਲ ਟਾਊਨ ਨੂਰਮਹਿਲ ਅਤੇ ਮੁਹੱਲਾ ਸਰੇਣਿਆਂ ਨੂਰਮਹਿਲ ਸ਼ਹਿਰ ਵਿਖੇ ਲੋਕ ਸਭਾ ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਦੇ ਹੱਕ ਵਿੱਚ ਵਿਧਾਨ ਸਭਾ ਹਲਕਾ ਨਕੋਦਰ ਤੋਂ ਜਥੇਦਾਰ…

ਜਲੰਧਰ ਲੋਕ ਸਭਾ ਤੋਂ ਵਿਰੋਧੀਆਂ ਨੂੰ ਹਰਾ ਕੇ ਨੰਬਰ ਵਨ ਬਣੇਗੀ ਭਾਜਪਾ-ਮਨਜੀਤ ਸਿੰਘ ਟੀਟੂ

ਜਲੰਧਰ(ਵਿੱਕੀ ਸੂਰੀ):- ਗੁਰਦਿੱਤਾ ਨਗਰ ਤੇ ਹਰਗੋਬਿੰਦ ਕਲੋਨੀ ਦੇ ਵਿੱਚ ਡੋਰ ਟੂ ਡੋਰ ਪ੍ਰਚਾਰ ਕੀਤਾ ਗਿਆ ਉਸ ਦੇ ਵਿੱਚ ਸਰਦਾਰ ਮਨਜੀਤ ਸਿੰਘ ਟੀਟੂ ਤੇ ਉਹਨਾਂ ਦੀ ਪੂਰੀ ਟੀਮ ਦਾ ਤੇ ਸੁਸ਼ੀਲ…

PM ਮੋਦੀ ਅੱਜ ਹੁਸ਼ਿਆਰਪੁਰ ‘ਚ ਕਰਨਗੇ ਰੈਲੀ ਨੂੰ ਸੰਬੋਧਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁਝ ਸਮੇਂ ਬਾਅਦ ਲੋਕ ਸਭਾ ਚੋਣਾਂ-2024 ਦੀ ਆਖਰੀ ਰੈਲੀ ਨੂੰ ਸੰਬੋਧਨ ਕਰਨਗੇ। ਇਹ ਰੈਲੀ ਪੰਜਾਬ ਦੇ ਹੁਸ਼ਿਆਰਪੁਰ ਵਿੱਚ ਹੋ ਰਹੀ ਹੈ। ਭਾਜਪਾ ਨੇ ਹੁਸ਼ਿਆਰਪੁਰ ਤੋਂ ਕੇਂਦਰੀ…

ਕਬੱਡੀ ਜਗਤ ਤੋਂ ਮੰਦਭਾਗੀ ਖਬਰ

ਕਬੱਡੀ ਜਗਤ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਕ ਉੱਘੇ ਖਿਡਾਰੀ ਦੀ ਮੌਤ ਨਾਲ ਕਬੱਡੀ ਜਗਤ ਨੂੰ ਅੱਜ ਵੱਡਾ ਘਾਟਾ ਪਿਆ ਹੈ। ਕਬੱਡੀ ਦਾ ਮਸ਼ਹੂਰ ਜਾਫੀ ‘ਪੰਮਾ ਸੋਹਾਣੇ ਵਾਲਾ’…

ਚੋਣ ਪ੍ਰਚਾਰ ਦੇ ਆਖਰੀ ਦਿਨ ਪੰਜਾਬ ਆਉਣਗੇ UP ਦੇ CM ਯੋਗੀ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਲੋਕ ਸਭਾ ਚੋਣ ਪ੍ਰਚਾਰ ਦੇ ਆਖਰੀ ਦਿਨ ਅੱਜ ਪੰਜਾਬ ਆਉਣਗੇ। ਇਸ ਦੌਰਾਨ ਉਹ ਦੋ ਜਨ ਸਭਾਵਾਂ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੀ ਇੱਕ ਜਨਤਕ…