Category: Punjab

ਗੁਰਦਾਸਪੁਰ ‘ਚ ਟੈਲੀਕਾਮ ਦੀ ਦੁਕਾਨ ‘ਚੋਂ ਚੋਰੀ

ਗੁਰਦਾਸਪੁਰ ਦੇ ਮੇਨ ਬਾਜ਼ਾਰ ਸਥਿਤ ਰੋਹਿਤ ਟੈਲੀਕਾਮ ਦੀ ਦੁਕਾਨ ਵਿੱਚ ਲੁਟੇਰਿਆਂ ਨੇ ਸਵੇਰੇ ਕਰੀਬ 5 ਵਜੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਚੋਰੀ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਵੀ…

ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਬਣੇ ਨਿਰਵੈਰ ਸਿੰਘ ਸਾਜਨ

ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸ੍ਰ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਇਸ ਵਾਰੀ ਯੂਥ ਅਕਾਲੀ ਦਾ ਅਹਿਮ ਰੋਲ ਅਦਾ ਕਰੇਗਾ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ…

CM ਮਾਨ ਦੀ ਰਿਹਾਇਸ਼ ‘ਤੇ ਅੱਜ ਅਹਿਮ ਮੀਟਿੰਗ

ਆਮ ਆਦਮੀ ਪਾਰਟੀ (ਆਪ) ਲੋਕ ਸਭਾ ਚੋਣਾਂ ਲਈ ਰਣਨੀਤੀ ਬਣਾਉਣ ਅਤੇ ਸਾਰੀਆਂ 13 ਸੀਟਾਂ ‘ਤੇ ਜਿੱਤ ਯਕੀਨੀ ਬਣਾਉਣ ਲਈ ਪੂਰੀ ਤਾਕਤ ਨਾਲ ਕੰਮ ਕਰ ਰਹੀ ਹੈ। ਇਸ ਸੰਦਰਭ ‘ਚ ਅੱਜ…

ਮੂਸੇਵਾਲਾ ਦਾ ਗੀਤ ਲਗਾ ਕੇ ਡਾਕਟਰਾਂ ਨੇ ਕੀਤਾ ਇਹ ਕੰਮ

ਲੁਧਿਆਣਾ ਦੇ ਜਗਰਾਉਂ ਸ਼ਹਿਰ ਤੋਂ ਇਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ ਸੁਣਾ ਕੇ ਡਾਕਟਰ ਬੱਚੇ ਦੀ ਲੱਤ ‘ਤੇ ਪਲਾਸਟਰ ਲਗਾ ਰਿਹਾ ਹੈ। ਵੀਡੀਓ ‘ਚ…

ਤਾਰਾਂ ਤੋਂ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਜਲੰਧਰ(ਵਿੱਕੀ ਸੂਰੀ):- ਜਲੰਧਰ ਦੇ ਭੰਡਾਲ ਹਿੰਮਤ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਭੰਡਾਲ ਜਠੇਰਿਆਂ ਉਤੇ ਕਰਵਾਏ ਜਾਂਦੇ ਸਾਲਾਨਾ ਜੋੜ ਮੇਲੇ ਮੌਕੇ ਨਿਸ਼ਾਨ ਸਾਹਿਬ ਚੜ੍ਹਾਏ ਜਾਣ ਦੌਰਾਨ ਬਿਜਲੀ ਦੀਆਂ ਤਾਰਾਂ…

ਮੁਫਤ ਬਿਜਲੀ ਦੀ ਸਹੂਲਤ ਹੋਵੇਗੀ ਬੰਦ !

ਬਿਜਲੀ ਮੰਤਰੀ ਆਰ.ਕੇ. ਸਿੰਘ ਨੇ ਮੁਫਤ ਬਿਜਲੀ ਦੇਣ ਲਈ ਉਧਾਰ ਲੈਣ ਵਾਲੇ ਸੂਬਿਆਂ ਨੂੰ ਕਰਜ਼ੇ ਦੇ ਜਾਲ ਵਿੱਚ ਫਸਣ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਲੋਕ-ਲੁਭਾਊ ਯੋਜਨਾਵਾਂ ਉਦੋਂ…

ਵਿਦੇਸ਼ ਭੇਜਣ ਦੇ ਨਾਂ ‘ਤੇ ਠੱਗੀ,ਇਮੀਗ੍ਰੇਸ਼ਨ ਕੰਪਨੀ ਕਰੋੜਾਂ ਰੁਪਏ ਲੈ ਕੇ ਫਰਾਰ

ਖੰਨਾ ਦੀ ਜੀਟੀਬੀ ਮਾਰਕੀਟ ਵਿੱਚ ਸਥਾਪਿਤ ਕਾਸਟ-ਵੇ ਇਮੀਗ੍ਰੇਸ਼ਨ ਕੰਪਨੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ 500 ਤੋਂ ਵੱਧ ਵਿਦਿਆਰਥੀਆਂ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰ ਕੇ ਫਰਾਰ ਹੋ ਗਈ ਹੈ। ਪੁਲੀਸ…

10 ਅਪ੍ਰੈਲ ਨੂੰ ਆ ਰਿਹਾ Sidhu Moosewala ਦਾ ਨਵਾਂ ਗੀਤ

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਇੱਕ ਬਹੁਤ ਹੀ ਵੱਡੀ ਖੁਸ਼ਖਬਰੀ ਦੀ ਖਬਰ ਸਾਹਮਣੇ ਆਈ ਹੈ। ਸਿੱਧੂ ਮੂਸੇਵਾਲਾ ਅਤੇ ਸੰਨੀ ਮਾਲਟਨ ਦਾ ਨਵਾਂ ਗੀਤ ਆਉਣ ਵਾਲਾ ਹੈ, ਜਿਸ ਦੀ ਖਬਰ ਸੰਨੀ…

ਫਿਰੋਜ਼ਪੁਰ ‘ਚ ਪਿਸਤੌਲ ਤੇ ਗੋਲੀਆਂ ਸਣੇ ਹਥਿਆਰ ਤਸਕਰ ਕਾਬੂ

ਫ਼ਿਰੋਜ਼ਪੁਰ ਸਿਟੀ ਪੁਲਿਸ ਨੇ ਇੱਕ ਨਜਾਇਜ਼ ਹਥਿਆਰਾਂ ਦੇ ਸੌਦਾਗਰ ਨੂੰ ਕਾਬੂ ਕੀਤਾ ਹੈ। ਦੋਸ਼ੀਆਂ ਕੋਲੋਂ ਪੁਆਇੰਟ 32 ਬੋਰ ਦਾ ਇੱਕ ਪਿਸਤੌਲ ਮੈਗਜ਼ੀਨ ਸਮੇਤ ਦੋ ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਫ਼ਿਰੋਜ਼ਪੁਰ…