ਡੀ.ਆਈ.ਜੀ. ਫਿਰੋਜਪੁਰ ਰੇਂਜ ਖ਼ਿਲਾਫ਼ ਕਾਮਰੇਡਾਂ ਕੀਤਾ ਰੋਸ ਪ੍ਰਦਰਸ਼ਨ
ਫਿਰੋਜ਼ਪੁਰ ( ਜਤਿੰਦਰ ਪਿੰਕਲ ): ਭਾਰਤੀ ਕਮਿਊਨਿਸਟ ਪਾਰਟੀ(ਸੀਪੀਆਈ) ਜਿਲਾ ਫਾਜ਼ਿਲਕਾ ਵੱਲੋਂ ਅੱਜ ਡੀ.ਆਈ.ਜੀ. ਫਿਰੋਜ਼ਪੁਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਭਾਰਤੀ ਕਮਿਊਨਿਸਟ ਪਾਰਟੀ ਦੇ ਸੂਬਾ ਕਾਰਜਕਾਰਨੀ…









