Category: Punjab

ਕਾਂਗਰਸ ਨੂੰ ਵੱਡਾ ਝਟਕਾ, ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਭਾਜਪਾ ‘ਚ ਸ਼ਾਮਲ

ਜਲੰਧਰ: ਲੁਧਿਆਣਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਮੌਜ਼ੂਦਾ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਕਾਂਗਰਸ ਨੂੰ ਅਲਵਿਦਾ ਆਖ ਕੇ ਭਾਜਪਾ ‘ਚ ਸ਼ਾਮਲ ਹੋ ਗਏ।

ਜਲੰਧਰ ‘ਚ ਸ਼੍ਰੀ ਰਾਮ ਸੈਨਾ ਪੰਜਾਬ ਪ੍ਰਧਾਨ ‘ਤੇ ਹਮਲਾ!

ਜਲੰਧਰ (ਵਿੱਕੀ ਸੂਰੀ): ਪੰਜਾਬ ਦੇ ਜਲੰਧਰ ‘ਚ ਦੇਰ ਰਾਤ ਸ਼੍ਰੀ ਰਾਮ ਸੈਨਾ ਦੇ ਪੰਜਾਬ ਪ੍ਰਧਾਨ ਰਵੀ ਪਟੇਲ ‘ਤੇ ਸ਼ਰਾਰਤੀ ਅਨਸਰਾਂ ਨੇ ਹਮਲਾ ਕਰ ਦਿੱਤਾ। ਇਹ ਹਮਲਾ ਬਸਤੀ ਇਲਾਕੇ ‘ਚ ਉਨ੍ਹਾਂ…

ਅੰਮ੍ਰਿਤਸਰ ‘ਚ 28 ਕਰੋੜ ਦੀ ਹੈਰੋਇਨ ਬਰਾਮਦ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਹੈਰੋਇਨ ਦੇ ਨੈੱਟਵਰਕ ਨੂੰ ਤੋੜਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਰਣਜੀਤ ਸਿੰਘ ਉਰਫ਼ ਚੀਤਾ ਵਾਸੀ ਸਰਾਏ ਅਮਾਨਤ ਖਾਂ ਦੇ…

ਦਰਬਾਰ ਰੋਜ਼ਾ ਮੰਢਾਲੀ ਸ਼ਰੀਫ਼ ਵਿਖੇ ਨਤਮਸਤਕ ਹੁੰਦੇ ਹੋਏ

ਫਗਵਾੜਾ (ਨਰੇਸ਼ ਪਾਸੀ,ਇੰਦਰਜੀਤ ਸ਼ਰਮਾ): ਦਰਬਾਰ ਰੋਜ਼ਾ ਮੰਢਾਲੀ ਸ਼ਰੀਫ਼ ਵਿਖੇ ਨਤਮਸਤਕ ਹੁੰਦੇ ਹੋਏ ਕੇਂਦਰੀ ਰਾਜ ਮੰਤਰੀ ਸ਼੍ਰੀ ਸੋਮ ਪ੍ਰਕਾਸ਼ ਜੀ ਅਤੇ ਉਹਨਾਂ ਦੀ ਧਰਮ ਪਤਨੀ ਸਮਾਜ ਸੇਵਿਕਾ ਮੈਡਮ ਅਨੀਤਾ ਸੋਮ ਪ੍ਰਕਾਸ਼…

ਗੁਰਦਾਸਪੁਰ ‘ਚ ਵੱਡੀ ਵਾਰਦਾਤ!

ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਖੋਕੇ ਟਾਹਲੀ ਸਾਹਿਬ ਵਿਖੇ ਇੱਕ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿਤਾ ਗਿਆ। ਜਾਣਕਾਰੀ ਅਨੁਸਾਰ ਨੌਜਵਾਨ ਰਾਜੂ ਮਸੀਹ ਪੁੱਤਰ ਬੀਰ ਮਸੀਹ…

ਮਿਸ਼ਨ ਦੀ ਨਵੀਂ ਕਾਰਜਕਾਰਣੀ ਦਾ ਸਹੁੰ ਚੁੱਕ ਸਮਾਗਮ 28 ਨੂੰ : ਢੋਸੀਵਾਲ

ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਵਿਪਨ ਕੁਮਾਰ ਮਿੱਤਲ): ਸਮਾਜ ਦੇ ਭਲੇ ਅਤੇ ਵਿਕਾਸ ਨੂੰ ਸਮਰਪਿਤ ਪ੍ਰਮੁੱਖ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦੀ ਨਵੀ ਕਾਰਜਕਾਰਣੀ ਦਾ ਸਹੁੰ ਚੁੱਕ…

ਪੰਜਾਬ ਦੇ ਇਸ ਜ਼ਿਲ੍ਹੇ ‘ਚ ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, 2 ਨੌਜਵਾਨਾਂ ਦੀ ਮੌਤ

ਫਾਜ਼ਿਲਕਾ ਦੇ ਪਿੰਡ ਲਾਲੋ ਵਾਲੀ ਨੇੜੇ ਫਾਜ਼ਿਲਕਾ ਫ਼ਿਰੋਜ਼ਪੁਰ ਹਾਈਵੇ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਕਾਰ ‘ਚ 3 ਲੋਕ ਸਵਾਰ ਸਨ, ਜਿਨ੍ਹਾਂ…

CM ਭਗਵੰਤ ਮਾਨ ਨੇ ਸੋਸ਼ਲ ਮੀਡੀਆ ਤੇ ਬਦਲੀ DP

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਪਾਰਟੀ ਨੇ ਸੋਸ਼ਲ ਮੀਡੀਆ ‘ਤੇ ਡੀਪੀ ਮੁਹਿੰਮ ਸ਼ੁਰੂ ਕਰ ਦਿਤੀ ਹੈ। ਇਸ ਨੂੰ ਮੋਦੀ ਦਾ ਸਭ ਤੋਂ…