19 ਮਾਰਚ ਨੂੰ ਫ਼ਿਰੋਜ਼ਪੁਰ ਦਿਹਾਤੀ ‘ਚ ਨਿਕਲ ਰਹੀ ‘ਪੰਜਾਬ ਬਚਾਓ ਯਾਤਰਾ’ ਚ ਹੋਵੇਗਾ ਰਿਕਾਰਡ ਇਕੱਠ – ਟਿੱਬੀ
ਫ਼ਿਰੋਜ਼ਪੁਰ ( ਜਤਿੰਦਰ ਪਿੰਕਲ ) – ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਚਲਾਈ ਜਾ ਰਹੀ ‘ਪੰਜਾਬ ਬਚਾਓ ਯਾਤਰਾ’ 19 ਮਾਰਚ ਨੂੰ ਫ਼ਿਰੋਜ਼ਪੁਰ ਦੇ ਦਿਹਾਤੀ ਹਲਕੇ ਵਿੱਚ ਪੁੱਜੇਗੀ। ਇਹ ਜਾਣਕਾਰੀ ਅਕਾਲੀ…









