ਆਪ ਨੇ ਚੰਡੀਗੜ੍ਹ ਮੇਅਰ ਚੋਣ ਮਾਮਲੇ ‘ਤੇ ਸੁਪਰੀਮ ਕੋਰਟ ਦੀ ਟਿੱਪਣੀ ਦਾ ਕੀਤਾ ਸੁਆਗਤ, ਕਿਹਾ ਇਹ ਤਾਨਾਸ਼ਾਹ ਭਾਜਪਾ ਦੇ ਮੂੰਹ ‘ਤੇ ਕਰਾਰੀ ਚਪੇੜ
ਚੰਡੀਗੜ੍ਹ ਚੋਣਾਂ ਵਿੱਚ ਪੂਰੇ ਦੇਸ਼ ਨੇ ਭਾਜਪਾ ਦੀ ਕਾਰਜਸ਼ੈਲੀ ਦੇਖੀ, ਆਮ ਚੋਣਾਂ ਵਿੱਚ ਲੋਕ ਉਨ੍ਹਾਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ-ਮਲਵਿੰਦਰ ਸਿੰਘ ਕੰਗ ਭਾਜਪਾ ਨੇ ਚੰਡੀਗੜ੍ਹ ਦੇ ਲੋਕਾਂ ਦੇ ਫਤਵੇ ਦਾ…