Category: Punjab

MP ਸਿਮਰਨਜੀਤ ਮਾਨ ਨੂੰ ਘਰ ‘ਚ ਕੀਤਾ ਨਜ਼ਰਬੰਦ, ਭਾਨਾ ਸਿੱਧੂ ਦੇ ਹੱਕ ‘ਚ ਕਰਨਾ ਸੀ ਰੇਲ ਰੋਕੋ ਅੰਦੋਲਨ

ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਵੀਰਵਾਰ ਤੜਕੇ ਪੁਲਿਸ ਨੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ। ਉਨ੍ਹਾਂ ਨੂੰ ਸਾਥੀਆਂ ਸਮੇਤ ਫਤਹਿਗੜ੍ਹ ਸਾਹਿਬ ਦੇ ਕਿਲ੍ਹਾ ਹਰਨਾਮ ਸਿੰਘ ਨਗਰ ਵਿੱਚ ਨਜ਼ਰਬੰਦ…

ਬਾਬਾ ਸ਼੍ਰੀ ਚੰਦ ਦੇਵਾ ਸੁਸਾਇਟੀ ਨੇ ਅੱਖਾਂ ਦਾ ਅਤੇ ਸ਼ੂਗਰ ਦਾ ਮੁਫਤ ਚੈਕਅਪ ਕੈਂਪ ਲਗਾਇਆ

ਫਰੀਦਕੋਟ, 31 ਜਨਵਰੀ (ਪ੍ਰਬੋਧ ਸ਼ਰਮਾ)– ਮਹੰਤ ਬਲਦੇਵ ਦਾਸ ਜੀ ਦੇ ਦਿਸ਼ਾ ਨਿਰਦੇਸ਼ ਤੇ ਮਹੰਤ ਪੂਰਨ ਦਾਸ ਜੀ ਦੀ ਬਰਸੀ ਮੌਕੇ ਬਾਬਾ ਸ੍ਰੀ ਚੰਦ ਸੇਵਾ ਸੋਸਾਇਟੀ ਵੱਲੋਂ ਅੱਖਾਂ ਦਾ ਅਤੇ ਸ਼ੂਗਰ…

PM ਮੋਦੀ ਨੇ ਅੰਤਰਿਮ ਬਜਟ ਦੀ ਕੀਤੀ ਤਾਰੀਫ, ਕਿਹਾ- ‘ਇਹ ਦੇਸ਼ ਦੇ ਭਵਿੱਖ ਦੇ ਨਿਰਮਾਣ ਦਾ ਬਜਟ’

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਵੀਰਵਾਰ ਨੂੰ ਵਿੱਤੀ ਸਾਲ 2024-25 ਦੇ ਲਈ ਮੋਦੀ ਸਰਕਾਰ ਦਾ ਦੂਜਾ ਅੰਤਰਿਮ ਬਜਟ ਪੇਸ਼ ਕੀਤਾ ਗਿਆ। ਆਪਣੇ ਭਾਸ਼ਣ ਦੌਰਾਨ ਨਿਰਮਲਾ ਸੀਤਾਰਮਨ ਨੇ ਸਰਕਾਰ ਦੀਆਂ ਵੱਖ-ਵੱਖ…

ਨਿਰਮਲਾ ਸੀਤਾਰਮਨ ਵਲੋਂ ਦੁੱਧ ਅਤੇ ਡੇਅਰੀ ਉਤਪਾਦਨ ਵਧਾਉਣ ਦੀ ਯੋਜਨਾ ਦਾ ਐਲਾਨ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀਰਵਾਰ ਨੂੰ ਦੇਸ਼ ਵਿਚ ਦੁੱਧ ਅਤੇ ਡੇਅਰੀ ਉਤਪਾਦਨ ਵਧਾਉਣ ਦੀ ਯੋਜਨਾ ਦਾ ਐਲਾਨ ਕੀਤਾ। ਵਿੱਤ ਮੰਤਰੀ ਨੇ ਕਿਹਾ ਕਿ ਭਾਰਤ ਦੁਨੀਆ ਦਾ ਸੱਭ ਤੋਂ ਵੱਡਾ…

ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਸ਼ੁਰੂ

ਸ਼੍ਰੋਮਣੀ ਅਕਾਲੀ ਦੀ ‘ਪੰਜਾਬ ਬਚਾਓ ਯਾਤਰਾ’ ਯਾਤਰਾ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿੱਚ ਅਕਾਲੀ ਦਲ ਦੇ ਕਈ ਸੀਨੀਅਰ ਆਗੂ ਸ਼ਾਮਿਲ ਹੋਏ ਹਨ। ਸ਼੍ਰੋਮਣੀ ਅਕਾਲੀ ਦਲ ‘ਪੰਜਾਬ ਬਚਾਓ ਯਾਤਰਾ’ ਦੀ…

ਹੇਮੰਤ ਸੋਰੇਨ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਚੰਪਾਈ ਸੋਰੇਨ ਹੋਣਗੇ ਝਾਰਖੰਡ ਦੇ ਅਗਲੇ ਮੁੱਖ ਮੰਤਰੀ

ਕਥਿਤ ਜ਼ਮੀਨ ਘੁਟਾਲੇ ਬਾਰੇ ਪੁੱਛ-ਪੜਤਾਲ ਕਰਨ ਲਈ ਈਡੀ ਦੀ ਟੀਮ ਬੁੱਧਵਾਰ ਦੁਪਹਿਰ ਕਰੀਬ 1.30 ਵਜੇ ਹੇਮੰਤ ਸੋਰੇਨ ਦੇ ਘਰ ਪਹੁੰਚੀ ਸੀ। ਜਾਂਚ ਏਜੰਸੀ ਨੇ ਹੇਮੰਤ ਸੋਰੇਨ ਤੋਂ ਕਰੀਬ 8 ਘੰਟੇ…

ਰੂਪਨਗਰ ‘ਚ ਖੱਡ ਵਿਚ ਡਿੱਗੀ ਕਾਰ, ਸਾਬਕਾ ਫੌਜੀ ਦੀ ਹੋਈ ਮੌਤ, ਪਤਨੀ ਗੰਭੀਰ ਜ਼ਖ਼ਮੀ

ਰੂਪਨਗਰ ਦੇ ਪਹਾੜੀ ਇਲਾਕੇ ਵਿਚ ਇੱਕ ਕਾਰ ਖੱਡ ਵਿਟ ਡਿੱਗ ਗਈ। ਹਾਦਸੇ ਵਿਚ ਕਾਰ ਸਵਾਰ ਡਰਾਈਵਰ ਦੀ ਮੌਤ ਹੋ ਗਈ। ਜਦਕਿ ਕਾਰ ‘ਚ ਸਵਾਰ ਔਰਤ ਗੰਭੀਰ ਰੂਪ ‘ਚ ਜ਼ਖ਼ਮੀ ਹੋ…

ਸੋਸ਼ਲ ਮੀਡੀਆ ’ਤੇ ਪੱਤਰਕਾਰ ਹੋਣ ਦਾ ਦਾਅਵਾ ਕਰਨ ਵਾਲਾ ਗ੍ਰਿਫ਼ਤਾਰ, ਹੈਰੋਇਨ ਸਮੇਤ ਚੜਿਆ ਪੁਲਿਸ ਦੇ ਹੱਥੀ

ਫ਼ਗਵਾੜਾ (ਨਰੇਸ਼ ਪਾਸੀ) : ਥਾਣਾ ਸਤਨਾਮਪੁਰਾ ਫਗਵਾਡ਼ਾ ਦੀ ਪੁਲਸ ਨੇ ਆਪਣੇ-ਆਪ ਨੂੰ ਸੋਸ਼ਲ ਮੀਡੀਆ ਦਾ ਪੱਤਰਕਾਰ ਦੱਸ ਵਾਲੇ ਇਕ ਨੌਜਵਾਨ ਨੂੰ ਪਿੰਡ ਕੋਟਰਾਣੀ ਰੋਡ ’ਤੇ ਕੀਤੀ ਗਈ ਨਾਕਾਬੰਦੀ ਅਤੇ ਚੈਕਿੰਗ…

ਤੇਲ ਕੰਪਨੀਆਂ ਨੇ ਘਟਾਈਆਂ ATF ਦੀਆਂ ਕੀਮਤਾਂ, ਹਵਾਈ ਸਫਰ ਸਸਤੇ ਹੋਣ ਦੀ ਉਮੀਦ

ਸਰਕਾਰੀ ਤੇਲ ਕੰਪਨੀਆਂ ਨੇ ਏਅਰਲਾਈਨਜ਼ ਕੰਪਨੀਆਂ ਨੂੰ ਵੱਡੀ ਰਾਹਤ ਦਿੰਦਿਆਂ ਟਰਬਾਈਨ ਫਿਊਲ (ATF) ਦੀਆਂ ਕੀਮਤਾਂ ਘਟਾਉਣ ਦਾ ਫੈਸਲਾ ਕੀਤਾ ਹੈ। ਇੰਡੀਅਨ ਆਇਲ ਕਾਰਪੋਰੇਸ਼ਨ ਨੇ ਇਹ ਜਾਣਕਾਰੀ ਦਿੱਤੀ ਹੈ। ਤੇਲ ਮਾਰਕੀਟਿੰਗ…

ਵਾਹ ਨੀ ਸਰਕਾਰੇ ਤੇਰੇ ਰੰਗ ਨਿਆਰੇ

ਮਾਰਕਫੈੱਡ ਅਧੀਨ ਨਵੇਂ ਡਿੱਪੂ ਹੋਲਡਰਾਂ ਨੂੰ 15000 ਰੁਪਏ ਤਨਖਾਹ ਅਤੇ ਡਿੱਪੂ ਹੋਲਡਰਾਂ ਨੂੰ 47.50 ਪ੍ਰਤੀ ਕੁਇੰਟਲ ਕਮਿਸ਼ਨ ਸਕੀਮ ਇੱਕ ਫਰਕ ਕਿਉਂ -ਕਾਂਝਲਾ ਪਰਿਵਾਰਾਂ ਸਮੇਤ ਜਲਦੀ ਹੀ ਮੁੱਖ ਮੰਤਰੀ ਦਾ ਘੇਰਿਆ…