ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਨੇ 26ਜਨਵਰੀ 26 ਬੂਟੇ ਲਗਾ ਕੇ ਮਨਾਈ: ਸੁਰੇਸ਼ ਅਰੋੜਾ
ਫਰੀਦਕੋਟ(ਵਿਪਨ ਮਿਤੱਲ) :- ਸਮਾਜ ਸੇਵਾ ਦੇ ਖੇਤਰ ਵਿੱਚ ਨਿਵੇਕਲੇ ਕਾਰਜ ਕਰਨ ਵਾਲੀ ਇਲਾਕੇ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ (ਰਜਿ:) ਫਰੀਦਕੋਟ ਵੱਲੋਂ ਸੁਸਾਇਟੀ ਦੇ ਪ੍ਰਧਾਨ ਪ੍ਰਿੰਸੀਪਲ ਸੁਰੇਸ਼…