Category: Punjab

ਰਾਮ ਖਿਲਾਫ਼ ਅਪਸ਼ਬਦ ਬੋਲਣ ਵਾਲੀ ਮਹਿਲਾ ਖਿਲਾਫ਼ ਪਰਚਾ ਦਰਜ, ਦਿੱਤਾ ਸਪੱਸ਼ਟੀਕਰਨ

ਚੰਡੀਗੜ੍ਹ – 22 ਜਨਵਰੀ ਨੂੰ ਅਯੁੱਧਿਆ ‘ਚ ਹੋਏ ਰਾਮਲਲਾ ਦੇ ਪ੍ਰਾਣ ਪ੍ਰਤੀਸ਼ਠਾ ਸਮਾਗਮ ਨੂੰ ਲੈ ਕੇ ਬਠਿੰਡਾ ਦੀ ਇਕ ਲੜਕੀ ਨੇ ਸੋਸ਼ਲ ਮੀਡੀਆ ‘ਤੇ ਭਗਵਾਨ ਸ਼੍ਰੀ ਰਾਮ ਬਾਰੇ ਅਪਮਾਨਜਨਕ ਸ਼ਬਦਾਂ…

ਕੜਕਦੀ ਠੰਡ ਦੇ ਵਿੱਚ ਤੇਰਾ ਤੇਰਾ ਹੱਟੀ ਨੇ ਗਣਤੰਤਰ ਦਿਵਸ ਦੇ ਮੌਕੇ ‘ਤੇ ਲਗਾਇਆ ਚਾਹ ਤੇ ਬਿਸਕੁਟ ਦਾ ਲੰਗਰ

ਸਮਾਜਿਕ ਕਾਰਜਾਂ ਦੇ ਵਿੱਚ ਯੋਗਦਾਨ ਦੇਣ ਲਈ ਪ੍ਰਸ਼ਾਸਨ ਨੇ ਕੀਤਾ ਤੇਰਾ ਤੇਰਾ ਹੱਟੀ ਨੂੰ ਸਨਮਾਨਿਤ ਜਲੰਧਰ (ਵਿੱਕੀ ਸੂਰੀ) : ਪੂਰਾ ਦੇਸ਼ 75ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਇਸੀ ਮੌਕੇ ਤੇਰਾ…

1132 ਪੁਲਿਸ ਮੁਲਾਜ਼ਮ ਬਹਾਦਰੀ ਤੇ ਸੇਵਾ ਮੈਡਲਾਂ ਨਾਲ ਹੋਣਗੇ ਸਨਮਾਨਤ

ਨਵੀਂ ਦਿੱਲੀ : 75ਵੇਂ ਗਣਤੰਤਰ ਦਿਵਸ ਮੌਕੇ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਬਹਾਦਰੀ ਦੀਆਂ ਵੱਖ-ਵੱਖ ਸ਼੍ਰੇਣੀਆਂ ਅਤੇ ਸੇਵਾ ਮੈਡਲਾਂ ਨਾਲ ਸਨਮਾਨਤ ਕੀਤਾ ਗਿਆ। ਇਸ ਵਿਚ 277 ਬਹਾਦਰੀ ਦੇ ਤਮਗ਼ੇ…

ਬਲਾਤਕਾਰੀ ਸੌਦਾ ਸਾਧ ਦੀ ਪੈਰੋਲ 10 ਦਿਨ ਵਧੀ, ਗਣਤੰਤਰ ਦਿਵਸ ‘ਤੇ ਹਰਿਆਣਾ ਸਰਕਾਰ ਦੀ ਵਿਸ਼ੇਸ਼ ਛੋਟ ਦਾ ਲਾਭ

ਕਰਨਾਲ – ਹਰਿਆਣਾ ਸਰਕਾਰ ਨੇ ਗਣਤੰਤਰ ਦਿਵਸ ਮੌਕੇ ‘ਤੇ ਸੂਬੇ ਵਿਚ ਸਜ਼ਾ ਕੱਟ ਰਹੇ ਕੈਦੀਆਂ ਨੂੰ ਵਿਸ਼ੇਸ਼ ਛੋਟ ਦਾ ਲਾਭ ਦੇਣ ਦਾ ਫ਼ੈਸਲਾ ਕੀਤਾ ਹੈ। ਸਰਕਾਰ ਨੇ ਫ਼ੈਸਲਾ ਕੀਤਾ ਹੈ…

ਪ੍ਰਧਾਨ ਮੰਤਰੀ ਮੋਦੀ ਨੇ ਜੈਪੁਰ ’ਚ ਫ਼ਰਾਂਸ ਦੇ ਰਾਸ਼ਟਰਪਤੀ ਮੈਕਰੋਨ ਨਾਲ ਰੋਡ ਸ਼ੋਅ ਕੀਤਾ

ਜੈਪੁਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਫ਼ਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਵੀਰਵਾਰ ਨੂੰ ਇੱਥੇ ਪਾਰਕ ਸਥਿਤ ਜੰਤਰ-ਮੰਤਰ ਤੋਂ ਹਵਾ ਮਹਿਲ ਤਕ ਰੋਡ ਸ਼ੋਅ ਕੀਤਾ। ਰੋਡ ਸ਼ੋਅ ਦੌਰਾਨ ਪ੍ਰਧਾਨ…

ਫਗਵਾੜਾ ਥਾਣਾ ਸਤਨਾਮਪੁਰਾ ਫਗਵਾੜਾ ਜਿਲਾ ਕਪੂਰਥਲਾ ਨੂੰ ਕੀਤਾ ਗ੍ਰਿਫਤਾਰ

ਜਲੰਧਰ (ਨਰੇਸ਼ ਪਾਸੀ) : ਮਾਣਯੋਗ ਸੀਨੀਅਰ ਪੁਲਿਸ ਕਪਤਾਨ ਸ੍ਰੀਮਤੀ ਵਤਸਲਾ ਗੁਪਤਾ IPS ਜੀ ਦੇ ਦਿਸ਼ਾ ਨਿਰਦੇਸ਼ਾ ਪਰ ਭਗੋੜੇ ਵਿਅਕਤੀਆ ਨੂੰ ਗ੍ਰਿਫਤਾਰ ਕਰਨ ਲਈ ਚਲਾਈ ਮੁਹਿੰਮ ਤਹਿਤ,ਸ੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ ਪੁਲਿਸ…

ਗਣਤੰਤਰ ਦਿਵਸ ਸਮਾਗਮ ਦੇ ਸੱਦਾ ਪੱਤਰ ਵਿੱਚ ਅਜ਼ਾਦੀ ਘੁਲਾਟੀਆਂ ਦੇ ਸਨਮਾਨ ਦਾ ਜਿਕਰ ਨਾ ਕਰਨਾ ਨਿੰਦਣਯੋਗ :-ਸੁਰੇਸ਼ ਅਰੋੜਾ

ਫਰੀਦਕੋਟ (ਵਿਪਨ ਕੁਮਾਰ ਮਿਤੱਲ):- ਗਣਤੰਤਰਤਾ ਦਿਵਸ ਹਰ ਸਾਲ ਦੀ ਤਰਾਂ ਸਕੂਲਾਂ ਜ਼ਿਲਾ ਪ੍ਰਸਾਸ਼ਨ ਵੱਲੋਂ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਮਨਾਇਆ ਜਾ ਰਿਹਾ ਹੈ ਇਸ ਮੌਕੇ ਤੇ ਝੰਡਾ ਲਹਿਰਾਉਣ ਦੀ ਰਸਮ ਸ਼੍ਰੀ…

ਮੂਸੇਵਾਲਾ ਦੇ ਕਾਤਲਾਂ ਦਾ ਐਨਕਾਊਂਟਰ ਕਰਨ ਵਾਲੇ ਇਨ੍ਹਾਂ 5 ਪੁਲਿਸ ਅਫਸਰਾਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ

ਕੇਂਦਰ ਸਰਕਾਰ ਵਲੋਂ 26 ਜਨਵਰੀ ਨੂੰ ਪੰਜਾਬ ਪੁਲਿਸ ਦੇ 25 ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਜਾਵੇਗਾ | ਇਸ ਵਿਚ 8 ਪੁਲਿਸ ਮੁਲਾਜ਼ਮਾਂ ਨੂੰ ਬਹਾਦਰੀ…

ਅੰਗੀਠੀ ਦਾ ਧੂੰਆ ਚੜ੍ਹਨ ਕਾਰਨ 2 ਸਕੇ ਭਰਾਵਾਂ ਦੀ ਮੌਤ

ਸ੍ਰੀ ਮੁਕਤਸਰ ਸਾਹਿਬ ‘ਚ ਅੰਗੀਠੀ ‘ਚੋਂ ਨਿਕਲਣ ਵਾਲੇ ਧੂੰਏਂ ਕਾਰਨ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਪਰਿਵਾਰ ਦੇ ਹੋਰ ਮੈਂਬਰ ਵੀ ਉਲਟੀਆਂ ਅਤੇ ਦਸਤ ਤੋਂ ਪੀੜਤ ਹਨ। ਜਿਨ੍ਹਾਂ ਦਾ…