Category: Punjab

ਜ਼ਮੀਨ ‘ਤੇ ਸੌਂ ਰਹੇ, ਪੀ ਰਹੇ ਸਿਰਫ ਨਾਰੀਅਲ ਪਾਣੀ! ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਤੋਂ ਪਹਿਲਾਂ PM ਮੋਦੀ ਦੀ ਕੜੀ ਤਪੱਸਿਆ

22 ਜਨਵਰੀ ਨੂੰ ਅਯੁੱਧਿਆ ਦੇ ਰਾਮ ਮੰਦਿਰ ‘ਚ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਹੋਣ ਜਾ ਰਿਹਾ ਹੈ। ਇਸ ਪ੍ਰੋਗਰਾਮ ‘ਚ ਖੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਯੂਪੀ ਦੇ ਸੀਐੱਮ ਯੋਗੀ…

ਅਯੁੱਧਿਆ ਰਾਮ ਮੰਦਰ ਤੋਂ ਰਾਮਲੱਲਾ ਦੀ ਮੂਰਤੀ ਦੀ ਪਹਿਲੀ ਤਸਵੀਰ ਆਈ ਸਾਹਮਣੇ, ਫੋਟੋ ‘ਚ ਦੇਖੋ ਝਲਕ

ਅਯੁੱਧਿਆ ਵਿਚ 22 ਜਨਵਰੀ ਨੂੰ ਹੋਣ ਵਾਲੇ ਰਾਮ ਮੰਦਰ ਦੇ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਦੀਆਂ ਤਿਆਰੀਆਂ ਆਖਰੀ ਪੜਾਅ ਵਿਚ ਹਨ। ਸੁਰੱਖਿਆ ਵਿਵਸਥਾ ਦੇ ਪ੍ਰਬੰਧ ਪੁਖਤਾ ਕਰ ਲਏ ਗਏ ਹਨ ਤੇ ਸੱਦਾ…

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਕੋਚਿੰਗ ‘ਚ ਨਹੀਂ ਮਿਲੇਗਾ ਦਾਖਲਾ, ਕੇਂਦਰ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

ਸਿੱਖਿਆ ਮੰਤਰਾਲੇ ਨੇ ਕੋਚਿੰਗ ਸੈਂਟਰਾਂ ਲਈ ਨਵੀਂ ਗਾਈਡਲਾਈਨਸ ਜਾਰੀ ਕੀਤੀ ਹੈ। ਨਵੀਂ ਗਾਈਡਲਾਈਨਸ ਮੁਤਾਬਕ ਕੋਚਿੰਗ ਸੈਂਟਰਾਂ ਵਿਚ 16 ਸਾਲ ਤੋਂ ਘੱਟ ਉਮਰ ਦੇ ਵਿਦਿਆਰਥੀਆਂ ਨੂੰ ਦਾਖਲਾ ਨਹੀਂ ਮਿਲੇਗਾ। ਨਾਲ ਹੀ…

ਮੁਲਜ਼ਮ ਦਾ ਮੈਡੀਕਲ ਕਰਵਾਉਣ ਆਏ ASI ਨੂੰ ਆਇਆ ਸਾਈਲੈਂਟ ਅਟੈਕ

ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿਚ ਇਕ ਅਪਰਾਧੀ ਦਾ ਮੈਡੀਕਲ ਕਰਵਾਉਣ ਆਏ ਏ.ਐਸ.ਆਈ. ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਅਪਰਾਧੀ ਦਾ ਪਿੱਛਾ ਕਰਦਿਆਂ…

PM ਮੋਦੀ ਨੇ ‘ਪ੍ਰਾਣ ਪ੍ਰਤਿਸ਼ਠਾ’ ਤੋਂ ਪਹਿਲਾਂ ਰਾਮ ਮੰਦਿਰ ‘ਤੇ ਡਾਕ ਟਿਕਟ ਤੇ 48 ਪੰਨਿਆਂ ਦੀ ਕਿਤਾਬ ਕੀਤੀ ਜਾਰੀ

ਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਮ ਲੱਲਾ ਦੀ ਪਵਿੱਤਰ ਰਸਮ ਤੋਂ ਪਹਿਲਾਂ ਸ਼੍ਰੀ ਰਾਮ ਜਨਮ ਭੂਮੀ ਮੰਦਿਰ ‘ਤੇ ਇੱਕ ਯਾਦਗਾਰੀ ਡਾਕ ਟਿਕਟ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਪ੍ਰਧਾਨ…

ਵੀਜ਼ਾ ਰਿਫਿਊਜ਼ ਹੋਣ ਤੋਂ ਦੁਖੀ ਲੜਕੇ ਨੇ ਕੀਤੀ ਖ਼ੁਦਕੁਸ਼ੀ

ਖਰੜ-ਲਾਂਡਰਾਂ ਰੋਡ ਸੈਕਟਰ-115 ਵਿਖੇ ਸਥਿਤ ਸਕਾਈਲਾਰਕ ਸੋਸਾਇਟੀ ਦੇ ਫਲੈਟ ਦੀ ਚੌਥੀ ਮੰਜ਼ਿਲ ਤੋਂ ਨੌਜਵਾਨ ਨੇ ਛਾਲ ਮਾਰ ਕੇ ਸ਼ੱਕੀ ਹਾਲਾਤ ’ਚ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਣ ਸਿਮਰਨਜੀਤ ਪੁੱਤਰ ਲਖਵਿੰਦਰ…

ਅਯੁੱਧਿਆ ਰਾਮ ਮੰਦਰ ਦੇ ਪਾਵਨ ਅਸਥਾਨ ‘ਤੇ ਲਿਆਂਦੀ ਗਈ ਭਗਵਾਨ ਰਾਮ ਦੀ ਮੂਰਤੀ, ਵੇਖੋ ਤਸਵੀਰਾਂ

ਯੁੱਧਿਆ ਵਿੱਚ 16 ਜਨਵਰੀ ਨੂੰ ਸ਼ੁਰੂ ਹੋਏ ਪ੍ਰਾਣ ਪ੍ਰਤਿਸ਼ਠਾ ਰਸਮ ਦਾ ਵੀਰਵਾਰ ਨੂੰ ਤੀਜਾ ਦਿਨ ਹੈ। ਰਾਮਲਲਾ ਦੀ ਮੂਰਤੀ ਨੂੰ ਅੱਜ ਦੁਪਹਿਰ ਪੌਣੇ ਇੱਕ ਵਜੇ ਤੱਕ ਪਾਵਨ ਅਸਥਾਨ ਵਿੱਚ ਰੱਖਿਆ…

ਵਿਆਹ ‘ਚ ਵਾਪਰਿਆ ਭਾਣਾ, ਜਾਣੋ ਪੂਰਾ ਮਾਮਲਾ

ਬਰਨਾਲਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਬੀਤੇ ਕੱਲ ਪਿੰਡ ਭੱਦਲਵੱਡ ਵਿਆਹ ਵਿਚ ਟੈਂਟ ਲਗਾ ਰਹੇ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਗੋਰਾ ਸਿੰਘ…

ਚੋਰ ਗਿਰੋਹ ਦੀ ਰਫ਼ਤਾਰ ਚੁਸਤ ਤੇ ਪੁਲਿਸ ਦੀ ਰਫ਼ਤਾਰ ਸੁਸਤ

ਜਲੰਧਰ ਤੋਂ ਵਿੱਕੀ ਸੂਰੀ ਦੀ ਖਾਸ ਰਿਪੋਰਟ : ਜਲੰਧਰ ਦੇ ਵੈਸਟ ਹਲਕੇ ਦੇ ਵਿਚ ਘਾਹ ਮੰਡੀ ਚੌਂਕ ਦੇ ਨੇੜੇ ਇਕ ਮਿਲਕ ਦੀ ਦੁਕਾਨ ਜੋ ਕਿ ਤਕਰੀਬਨ ਸਵੇਰੇ ਪੰਜ ਵਜੇ ਖੁੱਲ…