ਬਸਤੀ ਸ਼ੇਖ ਵਿਖੇ ਗੁਰਦੁਆਰਾ ਚਰਨ ਕੰਵਲ ਸਾਹਿਬ (ਪਾਂ.ਛੇਵੀਂ) ਵਿੱਚ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਤਿਆਰੀਆਂ ਮੁਕੰਮਲ
ਜਲੰਧਰ, (ਵਿੱਕੀ ਸੂਰੀ) : ਮੀਰੀ ਪੀਰੀ ਦੇ ਮਾਲਕ, ਛੇਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਮਹਾਰਾਜ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਤੇ ਪਵਿੱਤਰ ਅਸਥਾਨ ਗੁਰਦੁਆਰਾ ਚਰਨ ਕੰਵਲ ਸਾਹਿਬ,…









