ਅੰਤਰਰਾਸ਼ਟਰੀ ਜੱਟ ਸਿੱਖ ਭਾਈਚਾਰਾ ਜਥੇਬੰਦੀ ਦੇ ਸੇਵਾਦਾਰਾਂ ਵੱਲੋਂ ਪਰਾਲੀ ਤੇ ਡੀਏਪੀ ਦੇ ਮੁੱਦੇ ਤੇ ਏਡੀਸੀ ਅਮਿਤ ਸਰੀਨ ਨਾਲ ਮੁਲਾਕਾਤ
ਫਿਰੋਜ਼ਪੁਰ ( ਜਤਿੰਦਰ ਪਿੰਕਲ ) ਜਿਲਾ ਫਿਰੋਜਪੁਰ ਪਰਸ਼ਾਸ਼ਨ ਨਾਲ ਅੰਤਰਰਾਸ਼ਟਰੀ ਜੱਟ ਸਿੱਖ ਭਾਈਚਾਰਾ ਜਥੇਬੰਦੀ ਦੇ ਸੇਵਾਦਾਰਾਂ ਵੱਲੋਂ ਸਿਮਰਜੀਤ ਸਿੰਘ ਸੰਧੂ ਜੰਗ ਤੇ ਸਾਰਜ ਸਿੰਘ ਸੰਧੂ ਸਾਬਕਾ ਸਰਪੰਚ ਝੋਕ ਟਹਿਲ ਸਿੰਘ…









