Category: Punjab

ਸਵਾਰੀਆਂ ਨਾਲ ਭਰੀ PRTC ਦੀ ਬੱਸ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ, ਬੱਸ ਓਵਰਲੋਡ ਹੋਣ ਕਾਰਨ ਵਾਪਰਿਆ ਹਾਦਸਾ

ਅੱਜ ਸਵੇਰੇ-ਸਵੇਰੇ ਨਾਭਾ ਬਲਾਕ ਦੇ ਪਿੰਡ ਫਰੀਦਪੁਰ ਵਿਚ ਵੱਡਾ ਹਾਦਸਾ ਵਾਪਰਿਆ ਹੈ। ਇਥੇ PRTC ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ਵਿਚ 140 ਦੇ ਕਰੀਬ ਸਵਾਰੀਆਂ ਸਵਾਰ ਸਨ। ਅਚਾਨਕ…

ਕੇਂਦਰ ਸਰਕਾਰ ਦੇ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਦੀ ਪ੍ਰਧਾਨਗੀ ਹੇਠ ਪੰਜਾਬ ਦੇ ਵਫਦ ਨਾਲ ,ਦਿੱਲੀ ਵਿੱਚ ਇੱਕ ਹੰਗਾਮੀ ਮੀਟਿੰਗ

ਫਿਰੋਜ਼ਪੁਰ ( ਜਤਿੰਦਰ ਪਿੰਕਲ ) ਜਿੱਥੇ ਇੱਕ ਪਾਸੇ ਦੇਸ਼ ਦੇ ਪ੍ਰਧਾਨ ਮੰਤਰੀ ਪੰਜਾਬ ਦਾ ਦੌਰਾ ਕਰਕੇ ਹੜਾਂ ਦੀ ਸਥਿਤੀ ਦੀ ਜਾਣਕਾਰੀ ਲੈ ਰਹੇ ਹਨ। ਉੱਥੇ ਹੀ ਕੇਂਦਰ ਸਰਕਾਰ ਦੇ ਖੇਤੀਬਾੜੀ…

ਬ੍ਰਹਮ ਗਿਆਨੀ ਸੰਤ ਸ਼੍ਰੀ ਆਸ਼ਾਰਾਮ ਜੀ ਬਾਪੂ ਨੇ ਆਪਣੇ ਆਸ਼ਰਮਾਂ ਨੂੰ ਹੜਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਜ਼ਰੂਰਤ ਦੀ ਚੀਜ਼ ਵਸਤੂਆਂ ਮੁਹਈਆ ਕਰਵਾਉਣ ਦੇ ਦਿਸ਼ਾ ਨਿਰਦੇਸ਼ ਦਿੱਤੇ

ਫਿਰੋਜ਼ਪੁਰ ( ਜਤਿੰਦਰ ਪਿੰਕਲ ) ਪੰਜਾਬ ਦੇ ਕਈ ਇਲਾਕੇ ਹੜ੍ਹਾਂ ਤੋਂ ਪ੍ਰਭਾਵਿਤ ਹਨ। ਉਹਨਾਂ ਇਲਾਕਿਆਂ ਵਿਚ ਵਸਦੇ ਲੋਕਾਂ ਨੂੰ ਕਈ ਜ਼ਰੂਰਤ ਦੀਆਂ ਚੀਜ਼ਾਂ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ…

ਸਵਦੇਸ਼ੀ ਜਾਗਰਣ ਮੰਚ, ਬੀਐਸਐਫ ਅਤੇ ਏਮਜ਼ ਬਠਿੰਡਾ ਦੇ ਸਾਂਝੇ ਸਹਿਯੋਗ ਹੇਠ ਹੁਸੈਨੀਵਾਲਾ ਖੇਤਰ ਵਿੱਚ ਲਗਾਏ ਗਏ ਮੈਗਾ ਮੈਡੀਕਲ ਕੈਂਪ ਦਾ 500 ਤੋਂ ਵੱਧ ਪਿੰਡ ਵਾਸੀਆਂ ਨੇ ਲਾਭ ਉਠਾਇਆ

ਫਿਰੋਜ਼ਪੁਰ, ( ਜਤਿੰਦਰ ਪਿੰਕਲ) ਸਵਦੇਸ਼ੀ ਜਾਗਰਣ ਮੰਚ, ਜ਼ਿਲ੍ਹਾ ਫਿਰੋਜ਼ਪੁਰ, ਏਮਜ਼ ਬਠਿੰਡਾ ਅਤੇ ਸੀਮਾ ਸੁਰੱਖਿਆ ਬਲ (ਬੀਐਸਐਫ) ਦੀ 155ਵੀਂ ਬਟਾਲੀਅਨ ਦੇ ਸਹਿਯੋਗ ਨਾਲ ਹੁਸੈਨੀਵਾਲਾ ਖੇਤਰ ਦੇ ਸਰਹੱਦੀ ਅਤੇ ਹੜ੍ਹ ਪ੍ਰਭਾਵਿਤ ਪਿੰਡਾਂ…

ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਜਲੰਧਰ, 10 ਸਤੰਬਰ 2025 (ਵਿੱਕੀ ਸੂਰੀ) : ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਅੱਜ ਜਲੰਧਰ ਪਹੁੰਚਣ ‘ਤੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ…

ਸੇਵਾ ਯੁਵਾ ਭਾਰਤ, ਫਿਰੋਜ਼ਪੁਰ ਵੱਲੋਂ ਭਾਰਤ ਅਭਿਆਨ

ਫਿਰੋਜ਼ਪੁਰ, ( ਜਤਿੰਦਰ ਪਿੰਕਲ) ਭਾਰਤ ਸਰਕਾਰ ਦੇ ਯੁਵਾ ਕਾਰਜਕਰਮ ਅਤੇ ਖੇਡ ਮੰਤਰਾਲੇ ਦੇ ਸਫ਼ਾਈ ਹੀ ਸੇਵਾ ਅਭਿਆਨ ਤਹਿਤ, ਸੇਵਾ ਯੁਵਾ ਭਾਰਤ, ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਯੁਵਾ ਅਧਿਕਾਰੀ ਮਨੀਸ਼ਾ ਰਾਣੀ ਦੀ ਅਗਵਾਈ…

ਸਾਬਕਾ ਸਰਪੰਚ ਦੇ ਪਤੀ ਦਾ ਅਣਪਛਾਤਿਆਂ ਵੱਲੋਂ ਗੋਲੀਆਂ ਮਾਰ ਕੇ ਕਤਲ

ਗੁਰਦਾਸਪੁਰ ਦੇ ਸ੍ਰੀ ਹਰਗੋਬਿੰਦਪੁਰ ਵਿਖੇ ਬੀਤੀ ਰਾਤ ਵੱਡੀ ਵਾਰਦਾਤ ਵਾਪਰੀ ਹੈ। ਨੇੜਲੇ ਪਿੰਡ ਚੀਮਾ ਖੁੱਡੀ ਵਿੱਚ ਸਾਬਕਾ ਸਰਪੰਚ ਦੇ ਪਤੀ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ…

ਪੰਜਾਬ ਦੇ 23 ਜ਼ਿਲ੍ਹਿਆਂ ਅਤੇ ਗੁਜਰਾਤ ਦੇ 3 ਜ਼ਿਲ੍ਹਿਆਂ ਵਿੱਚ ਹੜ੍ਹ

ਪੰਜਾਬ ਦੇ ਸਾਰੇ 23 ਜ਼ਿਲ੍ਹੇ ਅਜੇ ਵੀ ਹੜ੍ਹਾਂ ਦੀ ਲਪੇਟ ਵਿੱਚ ਹਨ। ਦਰਿਆ ਅਜੇ ਵੀ ਭਰੇ ਹੋਏ ਹਨ। ਲੁਧਿਆਣਾ ਵਿੱਚ ਖ਼ਤਰਾ ਅਜੇ ਵੀ ਬਣਿਆ ਹੋਇਆ ਹੈ। ਹਾਲਾਂਕਿ, ਹੋਰ ਜ਼ਿਲ੍ਹਿਆਂ ਵਿੱਚ,…

ਆਪਣੀ ਧੀ ਤੇ ਦੋਹਤੀ ਨੂੰ ਮਾਰਨ ਵਾਲਾ ਕਾਤਲ ਪਿਓ ਕਾਬੂ, ਕੁੜੀ ਨੇ ਪਿੰਡ ਦੇ ਮੁੰਡੇ ਨਾਲ ਕਰਾਇਆ ਸੀ ਵਿਆਹ

ਪੁਲਿਸ ਨੇ ਪੰਜਾਬ ਦੇ ਬਠਿੰਡਾ ਵਿੱਚ ਦੋਹਰੇ ਕਤਲ ਦੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੋਮਵਾਰ ਸਵੇਰੇ ਦੋਸ਼ੀ ਪਿਤਾ ਨੇ ਆਪਣੇ ਪੁੱਤਰ ਨਾਲ ਮਿਲ ਕੇ ਪਿੰਡ ਵਿਰਕ ਕਲਾਂ ਵਿੱਚ ਆਪਣੀ…