Category: Phagwara

ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵੱਲੋਂ ਸਫ਼ਾਈ ਕਰਮੀਆਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਉਪੱਰ ਹੱਲ ਕਰਨ ਦੇ ਨਿਰਦੇਸ਼

ਫਗਵਾੜਾ , 21 ਅਗਸਤ (ਪੁਨੀਤ) : ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਚੰਦਨ ਗਰੇਵਾਲ ਨੇ ਫਗਵਾੜਾ ਵਿਖੇ ਜ਼ਿਲ੍ਹਾ ਅਧਿਕਾਰੀਆਂ ਤੇ ਸਫ਼ਾਈ ਕਰਮਚਾਰੀਆਂ ਨਾਲ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ…

ਤੜਕਸਾਰ ਫਗਵਾੜਾ ਦੀ ਸ਼ੂਗਰ ਮਿੱਲ ‘ਤੇ ਈਡੀ ਦੀ ਰੇਡ

ਫਗਵਾੜਾ : ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਸ਼ਹਿਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੁੱਧਵਾਰ ਨੂੰ ਇੱਥੇ ਇੱਕ ਵੱਡੀ ਕਾਰਵਾਈ ਕੀਤੀ ਹੈ। ਜਾਣਕਾਰੀ ਅਨੁਸਾਰ, ਈਡੀ ਦੀ…

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਅਧੀਨ ਕਾਰਵਾਈ

ਫਗਵਾੜਾ (ਪੁਨੀਤ) : ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਸ਼੍ਰੀ ਗੌਰਵ ਤੂਰਾ ਆਈ.ਪੀ.ਐਸ., ਸੀਨੀਅਰ ਪੁਲਿਸ ਕਪਤਾਨ, ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀਮਤੀ ਗੁਰਮੀਤ ਕੌਰ ਪੀ.ਪੀ.ਐਸ., ਪੁਲਿਸ…

ਫਗਵਾੜਾ ‘ਚ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ,53.5 ਕਿੱਲੋ ਡੋਡਾ ਚੂਰਾ ਪੁਸਤ ਸਣੇ 2 ਦੋਸ਼ੀ ਗ੍ਰਿਫ਼ਤਾਰ, 7 ਮੋਟਰਸਾਈਕਲ ਵੀ ਕੀਤੇ ਕਾਬੂ

ਫਗਵਾੜਾ (ਪੁਨੀਤ) : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ੇ ਵਿਰੁੱਧ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਅਧੀਨ, ਮਾਨਯੋਗ ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਮੁਤਾਬਕ ਅਤੇ ਸੀਨੀਅਰ ਪੁਲਿਸ ਕਪਤਾਨ ਸ੍ਰੀ ਗੌਰਵ ਤੂਰਾ (ਆਈ.ਪੀ.ਐਸ.)…

ਪ੍ਰੇਮ ਨਗਰ ਸੇਵਾ ਸੁਸਾਇਟੀ ਨੇ ਖੇੜਾ ਰੋਡ ’ਤੇ ਲਗਾਇਆ ਹਰੀਆਂ ਸਬਜ਼ੀਆਂ ਦਾ ਮਹੀਨਾਵਾਰ ਲੰਗਰ

ਫਗਵਾੜਾ (ਪੁਨੀਤ) ਨਗਰ ਕੌਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੇ ਉਪਰਾਲੇ ਸਦਕਾ ਪ੍ਰੇਮ ਨਗਰ ਸੇਵਾ ਸੁਸਾਇਟੀ ਵੱਲੋਂ ਸਥਾਨਕ ਖੇੜਾ ਰੋਡ ’ਤੇ ਹਰੀਆਂ ਸਬਜ਼ੀਆਂ ਦਾ ਮਹੀਨਾਵਾਰ ਲੰਗਰ ਲਗਾਇਆ ਗਿਆ।…

ਪ੍ਰੇਮ ਨਗਰ ਸੇਵਾ ਸੁਸਾਇਟੀ ਨੇ ਖੇੜਾ ਰੋਡ ਵਿਖੇ ਕਰਵਾਇਆ 163ਵਾਂ ਮਹੀਨਾਵਾਰ ਸਮਾਗਮ

ਫਗਵਾੜਾ (ਪੁਨੀਤ) ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਨਗਰ ਕੌਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੇ ਯਤਨਾਂ ਸਦਕਾ ਸ. ਅਜੀਤ ਸਿੰਘ ਢਿੱਲੋਂ ਦੀ ਯਾਦ ਵਿਚ 163ਵਾਂ ਮਾਸਿਕ ਰਾਸ਼ਨ ਵੰਡ…

XUV ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ‘ਚ 2 ਨੌਜਵਾਨਾਂ ਦੀ ਮੌਤ

ਫਗਵਾੜਾ (ਪੁਨੀਤ) : ਫਗਵਾੜਾ-ਚੰਡੀਗੜ੍ਹ ਬਾਈਪਾਸ ‘ਤੇ ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਮਿਲਦੇ ਸਾਰ ਹੀ ਥਾਣਾ ਸਦਰ ਪੁਲਿਸ ਵਲੋਂ ਮੌਕੇ ‘ਤੇ ਪਹੁੰਚ ਕੇ ਅਗਲੀ…

ਬਲੱਡ ਬੈਂਕ ਫਗਵਾੜਾ ਵਿਖੇ ਲਗਾਇਆ ਦੰਦਾਂ ਅਤੇ ਜਬਾੜਿਆਂ ਦਾ 454ਵਾਂ ਫਰੀ ਕੈਂਪ

ਫਗਵਾੜਾ (ਪੁਨੀਤ) ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਮਾਤਾ ਠਾਕੁਰ ਦੇਵੀ ਅਤੇ ਨਾਨਕ ਚੰਦ ਸੇਠੀ ਦੀ ਮਿੱਠੀ ਯਾਦ ਨੂੰ ਸਮਰਪਿਤ ਦੰਦਾਂ ਅਤੇ ਜਬਾੜਿਆਂ ਦਾ 454ਵਾਂ ਫਰੀ ਕੈਂਪ ਬਲੱਡ ਬੈਂਕ…

ਪ੍ਰੇਮ ਨਗਰ ਸੇਵਾ ਸੁਸਾਇਟੀ ਨੇ ਲਗਾਇਆ ‘ਆਭਾ’ ਕਾਰਡ ਬਨਾਉਣ ਦਾ ਕੈਂਪ

ਫਗਵਾੜਾ (ਪੁਨੀਤ) : ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਸਿਹਤ ਵਿਭਾਗ ਫਗਵਾੜਾ ਦੇ ਸਹਿਯੋਗ ਨਾਲ ਸਥਾਨਕ ਖੇੜਾ ਰੋਡ ਸਥਿਤ ਸੀਨੀਅਰ ਸਿਟੀਜਨ ਕੇਅਰ ਸੈਂਟਰ ਵਿਖੇ ਆਯੁਸ਼ਮਾਨ ਭਾਰਤ ਸਿਹਤ ਅਕਾਉਂਟ (ਏ.ਬੀ.ਐਚ.ਏ.) ਕਾਰਡ ਬਨਾਉਣ…

ਨਹੀਂ ਰਹੇ ਪੱਤਰਕਾਰ ਨਰੇਸ਼ ਪਾਸੀ

ਫਗਵਾੜਾ (ਇੰਦਰਜੀਤ ਸ਼ਰਮਾ)- ਅੱਜ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ ਕਿ ਫਗਵਾੜੇ ਦੇ ਉੱਗੇ ਪੱਤਰਕਾਰ ਨਰੇਸ਼ਪਾਸੀ ਅੱਜ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਜਾਣਕਾਰੀ ਮੁਤਾਬਿਕ ਨਰੇਸ਼ ਪਾਸੀ ਰਾਤ…