Category: Sports

ਮਹਿਲਾ ਵਿਸ਼ਵ ਕੱਪ 2025 : ਫਾਈਨਲ ‘ਚ ਪਹੁੰਚਿਆ ਭਾਰਤ, ਸੈਮੀਫਾਈਨਲ ‘ਚ ਭਾਰਤ ਨੇ ਆਸਟ੍ਰੇਲੀਆ ਨੂੰ 5 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇਤਿਹਾਸ ਰਚ ਦਿੱਤਾ ਹੈ। ਮਹਿਲਾ ਵਿਸ਼ਵ ਕੱਪ 2025 ਦੇ ਸੈਮੀਫਾਈਨਲ ਵਿੱਚ ਟੀਮ ਇੰਡੀਆ ਨੇ ਅੱਠ ਸਾਲਾਂ ਵਿੱਚ ਪਹਿਲੀ ਵਾਰ ਸੱਤ ਵਾਰ ਵਿਸ਼ਵ ਕੱਪ ਚੈਂਪੀਅਨ ਆਸਟ੍ਰੇਲੀਆ…

ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਗੁਰੂਗ੍ਰਾਮ ਪਹੁੰਚੇ ਵਿਰਾਟ ਕੋਹਲੀ

ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਨੇ ਆਪਣੀ ਗੁਰੂਗ੍ਰਾਮ ਜਾਇਦਾਦ ਦੀ ਪਾਵਰ ਆਫ਼ ਅਟਾਰਨੀ ਆਪਣੇ ਭਰਾ ਵਿਕਾਸ ਕੋਹਲੀ ਦੇ ਨਾਂ ਕਰ ਦਿੱਤੀ। ਇਸ ਦੇ ਲਈ, ਉਹ ਮੰਗਲਵਾਰ ਨੂੰ ਗੁਰੂਗ੍ਰਾਮ ਦੀ ਵਜ਼ੀਰਾਬਾਦ ਤਹਿਸੀਲ…

ਟੀਮ ਇੰਡੀਆ ਨੇ ਟਰਾਫ਼ੀ ਤੋਂ ਬਿਨ੍ਹਾਂ ਮਨਾਇਆ ਜਸ਼ਨ

ਐਤਵਾਰ ਰਾਤ 9ਵੀਂ ਵਾਰ ਭਾਰਤ ਨੇ ਏਸ਼ੀਆ ਕੱਪ ਦਾ ਖਿਤਾਬ ਆਪਣੇ ਨਾਂ ਕੀਤਾ। ਸਾਢੇ ਚਾਰ ਘੰਟੇ ਚੱਲੇ ਇਸ ਫਾਈਨਲ ਵਿਚ ਭਾਰਤ ਨੇ ਪਾਕਿਸਤਾਨ ਨੂੰ ਆਖਰੀ ਓਵਰ ਵਿਚ 5 ਵਿਕਟਾਂ ਨਾਲ…

ਭਾਰਤ ਨੇ 9ਵੀਂ ਵਾਰ ਜਿੱਤਿਆ ਏਸ਼ੀਆ ਕੱਪ ਦਾ ਖਿਤਾਬ, ਪਾਕਿਸਤਾਨ ਨੂੰ 5 ਵਿਕਟਾਂ ਨਾਲ ਹਰਾਇਆ

ਭਾਰਤ ਨੇ ਪਾਕਿਸਤਾਨ ਨੂੰ ਹਰਾ ਕੇ ਏਸ਼ੀਆ ਕੇ ਏੇਸ਼ੀਆ ਕੱਪ ਦਾ ਖਿਤਾਬ ਆਪਣੇ ਨਾਂ ਕਰ ਲਿਆ ਹੈ। ਭਾਰਤੀ ਟੀਮ ਨੇ 2023 ਵਿਚ ਵਡਨੇ ਫਾਰਮੈਟ ਦੇ ਬਾਅਦ 2025 ਵਿਚ ਟੀ-20 ਫਾਰਮੈਟ…

ਏਸ਼ੀਆ ਕੱਪ ਦੇ ਫ਼ਾਈਨਲ ਵਿੱਚ ਪਹੁੰਚੀ ਟੀਮ ਇੰਡੀਆ

ਟੀਮ ਇੰਡੀਆ ਏਸ਼ੀਆ ਕੱਪ ਦੇ ਫ਼ਾਈਨਲ ਵਿੱਚ ਪਹੁੰਚ ਗਈ ਹੈ। ਭਾਰਤ ਨੇ ਬੁੱਧਵਾਰ ਨੂੰ ਸੁਪਰ ਫੋਰ ਮੈਚ ਵਿੱਚ ਬੰਗਲਾਦੇਸ਼ ਨੂੰ 41 ਦੌੜਾਂ ਨਾਲ ਹਰਾਇਆ। ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ 169 ਦੌੜਾਂ…

ਏਸ਼ੀਆ ਕੱਪ ‘ਚ ਭਾਰਤ ਨੇ ਪਾਕਿਸਤਾਨ ਨੂੰ 6 ਵਿਕਟਾਂ ਨਾਲ ਦਿੱਤੀ ਮਾਤ

ਸੂਰਯਕੁਮਾਰ ਯਾਦਵ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਏਸ਼ੀਆ ਕੱਪ ਵਿਚ ਆਪਣੀ ਜੇਤੂ ਮੁਹਿੰਮ ਬਰਕਰਾਰ ਰੱਖਿਆ ਹੈ ਤੇ 8 ਦਿਨ ਦੇ ਅੰਦਰ ਦੂਜੀ ਵਾਰ ਪਾਕਿਸਤਾਨ ਨੂੰ ਕਰਾਰੀ ਹਾਰ ਦਿੱਤੀ ਹੈ।…

ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, T20I ਕ੍ਰਿਕਟ ‘ਚ ‘ਖਾਸ ਸੈਂਕੜਾ’ ਪੂਰਾ ਕਰਨ ਵਾਲਾ ਪਹਿਲਾ ਭਾਰਤੀ

ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਭਾਰਤ ਲਈ ਇਤਿਹਾਸ ਰਚ ਦਿੱਤਾ ਹੈ। ਉਸ ਨੇ ਇੱਕ ਅਜਿਹਾ ਕਾਰਨਾਮਾ ਕੀਤਾ ਹੈ ਜੋ ਪਹਿਲਾਂ ਕਿਸੇ ਵੀ ਭਾਰਤੀ ਗੇਂਦਬਾਜ਼ ਨੇ ਨਹੀਂ ਕੀਤਾ।…

ਭਾਰਤੀ ਮਹਿਲਾ ਪਹਿਲਵਾਨ ਅੰਤਿਮ ਪੰਘਾਲ ਨੇ ਜਿੱਤਿਆ ਕਾਂਸੀ ਦਾ ਤਗ਼ਮਾ

ਭਾਰਤੀ ਮਹਿਲਾ ਪਹਿਲਵਾਨ ਅੰਤਿਮ ਪੰਘਾਲ (Antim Panghal) ਨੇ ਵੀਰਵਾਰ ਨੂੰ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਔਰਤਾਂ ਦੇ 53 ਕਿਲੋਗ੍ਰਾਮ ਵਰਗ ਵਿੱਚ ਕਾਂਸੀ ਦਾ ਤਗਮਾ ਜਿੱਤਿਆ। ਉਸ ਨੇ ਸਵੀਡਨ ਦੀ ਅੰਡਰ-23 ਵਿਸ਼ਵ…

ਏਸ਼ੀਆ ਕੱਪ ‘ਚ ਭਾਰਤ ਨੇ ਪਾਕਿ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ ਏਸ਼ੀਆ ਕੱਪ ਦੇ 6ਵੇਂ ਮੈਚ ਵਿਚ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟੀਮ ਨੇ 128 ਦੌੜਾਂ ਦਾ ਟੀਚਾ 16ਵੇਂ ਓਵਰ ਵਿਚ 3 ਵਿਕਟਾਂ ਗੁਆ ਕੇ ਹਾਸਲ ਕਰ…

PM ਮੋਦੀ ਨੇ ਭਾਰਤੀ ਹਾਕੀ ਟੀਮ ਨੂੰ ਏਸ਼ੀਆ ਕੱਪ ਜਿੱਤਣ ‘ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਬਿਹਾਰ ਦੇ ਰਾਜਗੀਰ ਵਿੱਚ ਆਯੋਜਿਤ ਪੁਰਸ਼ ਹਾਕੀ ਏਸ਼ੀਆ ਕੱਪ 2025 ਜਿੱਤਣ ਲਈ ਭਾਰਤੀ ਟੀਮ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ…