Category: Uttar pardesh

ਭੱਠੇ ’ਤੇ ਕੰਮ ਕਰਦੇ ਮਜ਼ਦੂਰ ਦੀ ਕੁੱਟ-ਕੁੱਟ ਕੇ ਹੱਤਿਆ

ਉੱਤਰ ਪ੍ਰਦੇਸ਼ ਦੇ ਮੁਜ਼ਫ਼ਰਨਗਰ ਤੋਂ ਪੰਜਾਬ ਦੇ ਮੁਹਾਲੀ ਜ਼ਿਲ੍ਹੇ ਦੇ ਪਿੰਡ ਮਿਆਪੁਰ ਚੰਗਰ ਵਿਖੇ ਪੱਥਰ ਦੇ ਭੱਠੇ ’ਤੇ ਕੰਮ ਕਰਨ ਆਏ ਪਰਵਾਸੀ ਮਜ਼ਦੂਰ ਸੈਂਕੀ ਦੀ ਦੋ ਨਿਹੰਗਾਂ ਵੱਲੋਂ ਬੇਰਹਿਿਮੀ ਨਾਲ…

ਬੇਕਾਬੂ ਹੋ ਕੇ ਕੰਧ ਨਾਲ ਟਕਰਾਈ ਬਰਾਤੀਆਂ ਨਾਲ ਭਰੀ ਗੱਡੀ

ਉੱਤਰ ਪ੍ਰਦੇਸ਼ ਦੇ ਸੰਭਲ ਜ਼ਿਲ੍ਹੇ ਤੋਂ ਇੱਕ ਦਰਦਨਾਕ ਹਾਦਸੇ ਦੀ ਖ਼ਬਰ ਆਈ ਹੈ। ਪਿੰਡ ਜੂਨਾਵਈ ਵਿੱਚ ਸਥਿਤ ਜਨਤਾ ਇੰਟਰ ਕਾਲਜ ਦੇ ਨੇੜੇ ਇੱਕ ਤੇਜ਼ ਰਫ਼ਤਾਰ ਬੋਲੈਰੋ ਨੇ ਆਪਣਾ ਕੰਟਰੋਲ ਗੁਆ…

ਕਾਰ ‘ਚ ਅੱਗ ਲੱਗਣ ਕਾਰਨ ਜ਼ਿੰਦਾ ਸੜੇ 5 ਲੋਕ

ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਜ਼ਿਲ੍ਹੇ ਵਿੱਚ ਇੱਕ ਕਾਰ ਵਿੱਚ ਅੱਗ ਲੱਗਣ ਕਾਰਨ ਪੰਜ ਲੋਕਾਂ ਦੀ ਜ਼ਿੰਦਾ ਸੜਨ ਨਾਲ ਮੌਤ ਹੋ ਗਈ। ਇਹ ਸਾਰੇ ਬਦਾਯੂੰ ਵਿੱਚ ਇੱਕ ਵਿਆਹ ਸਮਾਗਮ ਤੋਂ ਦਿੱਲੀ…

ਇੰਸਟਾਗ੍ਰਾਮ ਇਨਫਲੂਐਂਸਰ ਸੁੱਖ ਰਤੀਆ ਕਤਲ ਮਾਮਲੇ ‘ਚ ਗ੍ਰਿਫ਼ਤਾਰ

ਮਸ਼ਹੂਰ ਇੰਸਟਾਗ੍ਰਾਮ ਇਨਫਲੂਐਂਸਰ ਸੁਖਪ੍ਰੀਤ ਸਿੰਘ ਉਰਫ਼ ਸੁੱਖ ਰਤੀਆ ਨੂੰ ਕਤਲ ਦੇ ਗੰਭੀਰ ਇਲਜ਼ਾਮਾਂ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇੰਸਟਾਗ੍ਰਾਮ ‘ਤੇ ਉਸ ਦੇ 5.25 ਲੱਖ ਤੋਂ ਵੱਧ ਫਾਲੋਅਰਜ਼ ਹਨ। ਜਿਸ ਵਿਅਕਤੀ…

ਵਿਆਹ ਤੋਂ ਵਾਪਸ ਆ ਰਹੀ ਕਾਰ ਨੂੰ ਟਰੱਕ ਨੇ ਮਾਰੀ ਟੱਕਰ

ਬਲਰਾਮਪੁਰ: ਉੱਤਰ ਪ੍ਰਦੇਸ਼ ਦੇ ਬਲਰਾਮਪੁਰ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਥੇ, ਇੱਕ ਵਿਆਹ ਤੋਂ ਵਾਪਸ ਆ ਰਹੀ ਕਾਰ ਨੂੰ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਵਿੱਚ…

ਖੜ੍ਹੇ ਟਰਾਲੇ ਨਾਲ ਭਰੀ ਪਿਕਅਪ ਗੱਡੀ ਟਕਰਾਈ

ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਜ਼ਿਲੇ ‘ਚ ਅੱਜ ਸਵੇਰੇ 21 ਕਾਂਵੜੀਆਂ ਨਾਲ ਭਰੀ ਤੇਜ਼ ਰਫ਼ਤਾਰ ਇਕ ਪਿਕਅੱਪ ਗੱਡੀ ਸੜਕ ਕਿਨਾਰੇ ਖੜ੍ਹੇ ਟਰਾਲੇ ਨਾਲ ਟਕਰਾ ਗਈ। ਇਸ ਹਾਦਸੇ ‘ਚ ਇਕ ਔਰਤ ਸਮੇਤ…

ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਪਰਤ ਰਹੇ ਸ਼ਰਧਾਲੂਆਂ ਦੀ ਬੱਸ ਪਲਟੀ

ਫ਼ਿਰੋਜ਼ਾਬਾਦ: ਉੱਤਰ ਪ੍ਰਦੇਸ਼ ਦੇ ਫ਼ਿਰੋਜ਼ਾਬਾਦ ‘ਚ ਆਗਰਾ-ਲਖਨਊ ਐਕਸਪ੍ਰੈਸ ਵੇਅ ‘ਤੇ ਸ਼ਨੀਵਾਰ ਤੜਕੇ ਸ਼ਰਧਾਲੂਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ‘ਚ 40 ਯਾਤਰੀ ਜ਼ਖ਼ਮੀ ਹੋ ਗਏ ਹਨ।…

ਸਵੀਮਿੰਗ ਪੂਲ ‘ਚ ਨਹਾਉਣ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਉੱਤਰ ਪ੍ਰਦੇਸ਼ ‘ਚ ਮੇਰਠ ਜ਼ਿਲੇ ਦੇ ਲੋਹੀਆਨਗਰ ਇਲਾਕੇ ‘ਚ ਸਵੀਮਿੰਗ ਪੂਲ ‘ਤੇ ਇੱਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਚੱਲਦੇ ਹੀ ਸਵੀਮਿੰਗ ਪੂਲ ‘ਚ…