ਨਵੀਂ ਦਿੱਲੀ(ਬਿਉਰੋ): ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 29 ਜਨਵਰੀ ਨੂੰ ਪੰਜਾਬ ਦੇ ਪਟਿਆਲਾ ਫੇਰੀ ਨੂੰ ਕੁਝ ਜ਼ਰੂਰੀ ਰੁਝੇਵਿਆਂ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੇ ਦੌਰੇ ਦੀਆਂ ਨਵੀਆਂ ਤਰੀਕਾਂ ਜਲਦੀ ਹੀ ਸਾਂਝੀਆਂ ਕੀਤੀਆਂ ਜਾਣਗੀਆਂ। ਇਹ ਜਾਣਕਾਰੀ ਖੁਦ ਭਾਜਪਾ ਆਗੂ ਪਰਮਿੰਦਰ ਬਰਾੜ ਨੇ ਟਵੀਟ ਕਰਕੇ ਦਿੱਤੀ ਹੈ।