ਅਸੀ ਆਪਣੀ ਪਾਰਟੀ ਅਤੇ ਸਮੂਹ ਦੇਸ਼ ਵਾਸੀਆਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹਾਂ ਅਤੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਹਾਂ। ਮਨੀਸ਼ ਮਿੱਤਲ ਨੇ ਅਪੀਲ ਕੀਤੀ ਕਿ ਇਸ ਦੁੱਖ ਦੀ ਘੜੀ ਵਿੱਚ ਸਾਨੂੰ ਰਾਜਨੀਤੀ ਨਹੀਂ ਕਰਨੀ ਚਾਹੀਦੀ ਅਤੇ ਸਾਨੂੰ ਇਸ ਦੁੱਖਦਾਈ ਘਟਨਾ ਦੇ ਕਾਰਨਾਂ ਦਾ ਸਰਟੀਫਿਕੇਟ ਜਾਰੀ ਨਹੀਂ ਕਰਨਾ ਚਾਹੀਦਾ। ਕਿਉਂਕਿ ਇਹ ਤਾਂ ਜਾਂਚ ਦਾ ਵਿਸ਼ਾ ਹੈ ਸਾਡਾ ਨਹੀਂ। ਸਾਨੂੰ ਸਭਵਾਂ ਨੂੰ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਨੀ ਚਾਹੀਦੀ ਹੈ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋ ਜਾਣ ਲਈ ਪਰਮਾਤਮਾ ਅੱਗੇ ਅਰਦਾਸ ਕਰਨੀ ਚਾਹੀਦੀ ਹੈ। ਡੂੰਘੇ ਦੁੱਖ ਦਾ ਪ੍ਰਗਟਾਵਾ ਕਰਨ ਵਾਲਿਆਂ ਵਿੱਚ ਭੂਸ਼ਣ ਬਾਂਸਲ ਐਡਵੋਕੇਟ,ਰਾਕੇਸ ਗਰਗ, ਅਮਿਤ ਮਿਸ਼ਰਾ, ਪ੍ਰਬੋਧ ਸ਼ਰਮਾ,ਗਗਨ ਸੁਖੀਜਾ ਗਗਨ ਸੇਠੀ,ਮਨੀਸ਼ ਨਾਰੰਗ,ਚੰਦਨ ਸ਼ਰਮਾ,ਸ਼ਾਮਿਲ ਸਨ।