ਇਸ ਸਮੇਂ ਦੀ ਅਹਿਮ ਖਬਰ ਆ ਰਹੀ ਹੈ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਪਾਬੰਦੀਆਂ 10 ਅਗਸਤ ਤੱਕ ਵਧਾ ਦਿੱਤੀਆਂ ਗਈਆਂ ਹਨ  ਅਤੇ ਪੰਜਾਬ ਵਿਚ 2 ਅਗਸਤ ਤੋਂ ਸਾਰੇ ਸਕੂਲ ਸਾਰੀਆਂ ਜਮਾਤਾਂ ਲਈ ਖੋਲ੍ਹਣ ਦੇ ਹੁਕਮ ਵੀ ਦੇ ਦਿੱਤੇ ਗਏ ਹਨ।