Skip to content
ਲੁਧਿਆਣਾ ਪੁਲਿਸ ਨੇ ਆਸਾਮ ਪੁਲਿਸ ਦੀ ਮਦਦ ਨਾਲ ਇੱਕ ਅੰਤਰਰਾਜੀ ਸਾਈਬਰ ਗੈਂਗ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀਆਂ ਨੂੰ ਗੁਹਾਟੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਸ ਮਾਮਲੇ ਵਿੱਚ ਸੱਤ ਹੋਰ ਲੋਕਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਇਕ ਪੋਸਟ ਪਾ ਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਏਟੀਐਮ ਕਾਰਡ, ਮੋਬਾਈਲ ਫੋਨ ਅਤੇ 5.25 ਕਰੋੜ ਰੁਪਏ ਬਰਾਮਦ ਕੀਤੇ ਗਏ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Post Views: 2,097
Related