ਅੱਜ ਸ਼ਾਮ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਇਹ ਘਟਨਾ ਉਸ ਵੇਲੇ ਦੀ ਹੈ ਜਿਸ ਵੇਲੇ ਸ਼੍ਰੀ ਰਹਿਰਾਸ ਸਾਹਿਬ ਦਾ ਪਾਠ ਚਲ ਰਿਹਾ ਸੀ ਉਸ ਵੇਲੇ ਇਕ ਵਿਅਕਤੀ ਜੰਗਲਾ ਟੱਪ ਕੇ ਦਰਬਾਰ ਸਾਹਿਬ ਕੋਲ ਪਹੁੰਚ ਗਿਆ ਤੇ ਬੇਦਬੀ ਕਰਨ ਦੀ ਕੋਸ਼ਿਸ਼ ਕੀਤੀ ਤੇ ਲੋਕਾਂ ਨੇ ਗੁੱਸੇ ਵਿਚ ਆਕੇ ਇਸ ਘਟਨਾ ਨੂੰ ਸਹਿਣ ਨਾ ਕਰਦੇ ਹੋਏ ਉਸ ਵਿਅਕਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ।