ਪੰਚਾਇਤੀ ਚੋਣਾਂ ਕਾਰਨ ਪੰਜਾਬ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਚੋਣਾਂ ਕਾਰਨ 15 ਅਕਤੂਬਰ ਨੂੰ ਪੰਜਾਬ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਾਰੇ ਸਰਕਾਰੀ ਦਫ਼ਤਰ/ਬੋਰਡ/ ਕਾਰਪੋਰੇਸ਼ਨਾਂ ਅਤੇਵਿਦਿਅਕ ਅਦਾਰੇ ਬੰਦ ਰਹਿਣਗੇ।

    ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਬੰਦ ਰਹਿਣਗੇ।ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਮਹਾਰਿਸ਼ੀ ਵਾਲਮੀਕਿ ਜੈਅੰਤੀ ਮੌਕੇ 17 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਮੌਕੇ ਸਾਰੇ ਸਕੂਲ, ਦਫਤਰ ਬੰਦ ਰਹਿਣਗੇ।