ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਬੰਦ ਰਹਿਣਗੇ।ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਮਹਾਰਿਸ਼ੀ ਵਾਲਮੀਕਿ ਜੈਅੰਤੀ ਮੌਕੇ 17 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਮੌਕੇ ਸਾਰੇ ਸਕੂਲ, ਦਫਤਰ ਬੰਦ ਰਹਿਣਗੇ।