Skip to content
ਕਪੂਰਥਲਾ: ਬੀਤੇ ਦੋ ਦਿਨਾਂ ਤੋਂ ਲਗਾਤਾਰ ਪੈ ਰਹੀ ਭਾਰੀ ਮੀਂਹ ਕਾਰਨ ਅੱਜ ਪੁਰਾਣੀ ਸਬਜ਼ੀ ਮੰਡੀ ਵਿਖੇ ਤੜਕਸਾਰ ਖ਼ਸਤਾ ਹਾਲਤ ਇਮਾਰਤ ਡਿੱਗ ਪਈ ਹਾਲਾਂਕਿ ਇਸ ਵਿੱਚ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ। ਜ਼ਿਕਰਯੋਗ ਹੈ ਕਿ ਇਹ ਇਮਾਰਤ ਸਥਾਨਕ ਲੋਕਾਂ ਵੱਲੋਂ 100 ਸਾਲ ਤੋਂ ਵੀ ਵੱਧ ਪੁਰਾਣੀ ਦੱਸੀ ਜਾ ਰਹੀ ਹੈ। ਇਸ ਇਮਾਰਤ ਦੇ ਡਿੱਗਣ ਨਾਲ ਬਿਜਲੀ ਦੇ ਖੰਬੇ ਵੀ ਤਾਰਾ ਸਮੇਤ ਡਿੱਗ ਪਏ।
Related