ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦਾ ਇੰਤਜ਼ਾਰ ਹੁਣ ਖਤਮ ਹੋ ਗਿਆ ਹੈ। ਚੋਣ ਕਮਿਸ਼ਨਰ ਨੇ ਪ੍ਰੈੱਸ ਕਾਨਫਰੰਸ ਕਰਕੇ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ, ਇਸ ਦੇ ਮੱਦੇਨਜ਼ਰ ਪੰਜਾਬ ‘ਚ 7ਵੇਂ ਪੜਾਅ ਦੌਰਾਨ 1 ਜੂਨ ਨੂੰ ਵੋਟਾਂ ਪੈਣਗੀਆਂ ਅਤੇ 4 ਜੂਨ ਨੂੰ ਨਤੀਜੇ ਆਉਣਗੇ।