
Skip to content
ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦਾ ਇੰਤਜ਼ਾਰ ਹੁਣ ਖਤਮ ਹੋ ਗਿਆ ਹੈ। ਚੋਣ ਕਮਿਸ਼ਨਰ ਨੇ ਪ੍ਰੈੱਸ ਕਾਨਫਰੰਸ ਕਰਕੇ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ, ਇਸ ਦੇ ਮੱਦੇਨਜ਼ਰ ਪੰਜਾਬ ‘ਚ 7ਵੇਂ ਪੜਾਅ ਦੌਰਾਨ 1 ਜੂਨ ਨੂੰ ਵੋਟਾਂ ਪੈਣਗੀਆਂ ਅਤੇ 4 ਜੂਨ ਨੂੰ ਨਤੀਜੇ ਆਉਣਗੇ।Related