
Skip to content
ਕਿੰਨੌਰ ਵਿੱਚ ਏਕਲਵਿਆ ਸਕੂਲ ਦੇ ਪਿੱਛੇ ਜਲ ਸ਼ਕਤੀ ਵਿਭਾਗ ਦੀ ਪਾਣੀ ਵਾਲੀ ਟੈਂਕੀ ਵਿੱਚ ਚੀਤੇ ਦੇ ਦੋ ਬੱਚੇ ਡਿੱਗ ਗਏ। ਜਿਨ੍ਹਾਂ ਨੂੰ ਜੰਗਲਾਤ ਵਿਭਾਗ ਦੀ ਟੀਮ ਵੱਲੋਂ ਕਾਫੀ ਮੁਸ਼ੱਕਤ ਨਾਲ ਸੁਰੱਖਿਅਤ ਬਾਹਰ ਕੱਢਿਆ ਗਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਜੰਗਲ ਵਿੱਚ ਛੱਡ ਦਿੱਤਾ ਗਿਆ ਹੈ।ਜੰਗਲਾਤ ਵਿਭਾਗ ਦੀ ਟੀਮ ਵੱਲੋਂ ਚੀਤੇ ਦੇ ਬੱਚਿਆਂ ਨੂੰ ਬਾਹਰ ਕੱਢਦਿਆਂ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਕਿਵੇਂ ਚੀਤੇ ਦੇ ਬੱਚਿਆਂ ਨੂੰ ਜੰਗਲਾਤ ਵਿਭਾਗ ਦੀ ਟੀਮ ਨੇ ਬਾਹਰ ਕੱਢਿਆRelated