Skip to content
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੁਲਿਸ ਨੇ ਘਰ ਵਿਚ ਹੀ ਹਾਊਸ ਅਰੈਸਟ ਕਰ ਲਿਆ ਹੈ। ਸਾਬਕਾ ਮੁੱਖ ਚਰਨਜੀਤ ਸਿੰਘ ਚੰਨੀ ਸਿੱਧੂ ਦੇ ਪੱਖ ਵਿਚ ਹੋਣ ਵਾਲੀ ਰੈਲੀ ਵਿਚ ਹਿੱਸਾ ਲੈਣ ਲਈ ਜਾ ਰਹੇ ਸਨ। ਜਦੋਂ ਪੁਲਿਸ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਕਾਫਲਾ ਰੋਕ ਲਿਆ ਤੇ ਉਨ੍ਹਾਂ ਨੂੰ ਘਰ ਵਿਚ ਹੀ ਨਜ਼ਰਬੰਦ ਕਰ ਲਿਆ ਗਿਆ।
ਸਾਬਕਾ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਡੀਐਸਪੀ ਅਤੇ ਐਸਐਚਓ ਮੋਰਿੰਡਾ ਸਵੇਰੇ ਤੜਕੇ ਹੀ ਘਰ ਆਏ ਤੇ ਮੇਰੇ ਬਾਹਰ ਜਾਣ ਤੋਂ ਰੋਕ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਘਰ ‘ਚ ਨਜ਼ਰਬੰਦ ਕੀਤਾ ਗਿਆ ਕਿ ਹੈ ਤਾਂ ਕਿ ਮੈਂ ਘਰੋਂ ਬਾਹਰ ਨਾਲ ਜਾ ਸਕਾਂ।
Post Views: 2,102
Related