
Skip to content
ਚੰਡੀਗੜ੍ਹ : ਪੰਜਾਬ ‘ਚ ਇਕ ਹੋਰ ਲੋਕਲ ਛੁੱਟੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। 20 ਅਗਸਤ ਨੂੰ ਸ਼ਹੀਦ ਸੰਤ ਸ੍ਰੀ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਜ਼ਿਲ੍ਹਾ ਸੰਗਰੂਰ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਸਾਲ 2025 ਦੇ ਸਰਕਾਰੀ ਛੁੱਟੀਆਂ ਦੇ ਕੈਲੰਡਰ ‘ਚ 20 ਅਗਸਤ ਦੀ ਛੁੱਟੀ ਨਹੀਂ ਦਿੱਤੀ ਗਈ ਸੀ ਪਰ ਹੁਣ ਸਰਕਾਰੀ ਛੁੱਟੀ ਐਲਾਨਦਿਆਂ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ।Related