Skip to content
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਮਿਤੀ 12 ਮਾਰਚ 2025 ਦਿਨ ਬੁੱਧਵਾਰ ਨੂੰ ਦੁਪਹਿਰ 12 ਵਜੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਨਕੋਦਰ ਵਿਖੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਦੇ ਦਰਸ਼ਨ ਕਰਨ ਅਤੇ ਵਿਚਾਰ ਕਰਨ ਲਈ ਪਹੁੰਚ ਰਹੇ ਹਨ ਉਪਰੋਕਤ ਜਾਣਕਾਰੀ ਦਿੰਦੇ ਹੋਏ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਸਮੂਹ ਅਹੁਦੇਦਾਰ ਸਾਹਿਬਾਨਾਂ ਅਤੇ ਵਰਕਰ ਸਾਹਿਬਾਨਾਂ ਅਤੇ ਨਾਨਕ ਨਾਮ ਲੇਵਾ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਹੈ ਕਿ ਵੱਧ ਤੋਂ ਵੱਧ ਆਪਣੇ ਨਾਲ ਸੰਗਤਾਂ ਨੂੰ ਲੈ ਕੇ ਪਹੁੰਚੋ ਤਾਂ ਜੋ ਆਪਾਂ ਸਾਰੇ ਜਥੇਦਾਰ ਸਾਹਿਬ ਜੀ ਦੇ ਵਿਚਾਰ ਸੁਣ ਸਕੀਏ।.
Related