ਚੰਡੀਗੜ੍ਹ: ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਖਾਂ ਦਾਨ ਕਰਨ ਲਈ ਫਾਰਮ ਭਰ ਕੇ ਪੰਜਾਬ ਵਿੱਚੋਂ ਕੋਰਨੀਅਲ ਬਲਾਇਂਡਨੈਸ ਨੂੰ ਖ਼ਤਮ ਕਰਨ ਲਈ ਆਪਣੀਆਂ ਅੱਖਾਂ ਦਾਨ ਕਰਨ ਦਾ ਪ੍ਰਣ ਲਿਆ।