ਦੱਸਿਆ ਜਾ ਰਿਹਾ ਹੈ ਕਿ ਟਰੱਕ ਅਤੇ ਫੌਜੀਆਂ ਦੀ ਗੱਡੀ ਵਿਚਾਲੇ ਟੱਕਰ ਇੰਨੀ ਜ਼ਬਰਦਸਤ ਸੀ ਕਿ ਫੌਜੀ ਜਵਾਨ ਦੀ ਗੱਡੀ ਪਲਟ ਗਈ ਅਤੇ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਟਰੱਕ ਦਾ ਵੀ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੱਤ ਫੌਜੀ ਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਜਲੰਧਰ ਕੈਂਟ ਆਰਮੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਫੌਜ ਦੀ ਗੱਡੀ ਵਿੱਚ ਕਿੰਨੇ ਜਵਾਨ ਮੌਜੂਦ ਸਨ ਇਸ ਸਬੰਧੀ ਫਿਲਹਾਲ ਕੋਈ ਜਾਣਕਾਰੀ ਨਹੀਂ ਹੈ। ਇਸ ਦੇ ਨਾਲ ਹੀ ਹਾਦਸੇ ਵਿੱਚ ਜਾਨੀ ਨੁਕਸਾਨ ਸਬੰਧੀ ਵੀ ਕੋਈ ਸੂਚਨਾ ਸਾਹਮਣੇ ਨਹੀਂ ਆਈ ਹੈ। ਪੁਲਿਸ ਵੱਲੋਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।