ਇਸ ਸਬੰਧੀ ਜਾਣਕਾਰੀ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਦਿੱਤੀ ਗਈ ਹੈ। ਇਸ ਨੋਟੀਫਿਕੇਸ਼ਨ ਦੀਆਂ ਕਾਪੀਆਂ ਸੂਚਨਾ ਅਤੇ ਕਾਰਵਾਈ ਲਈ ਪੰਜਾਬ ਰਾਜ ਦੇ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਅਤੇ ਪ੍ਰਸ਼ਾਸਨਿਕ ਸਕੱਤਰਾਂ ਨੂੰ ਭੇਜ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਮੁਖੀਆਂ, ਡਵੀਜ਼ਨਲ ਕਮਿਸ਼ਨਰਾਂ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ, ਡਿਪਟੀ ਕਮਿਸ਼ਨਰਾਂ ਅਤੇ ਸਬ-ਡਵੀਜ਼ਨਲ ਸੁਪਰਡੈਂਟਾਂ ਨੂੰ ਵੀ ਇਹ ਸੂਚਨਾ ਭੇਜ ਦਿੱਤੀ ਗਈ ਹੈ।ਇਸ ਸਬੰਧੀ ਜਾਣਕਾਰੀ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਦਿੱਤੀ ਗਈ ਹੈ। ਇਸ ਨੋਟੀਫਿਕੇਸ਼ਨ ਦੀਆਂ ਕਾਪੀਆਂ ਸੂਚਨਾ ਅਤੇ ਕਾਰਵਾਈ ਲਈ ਪੰਜਾਬ ਰਾਜ ਦੇ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਅਤੇ ਪ੍ਰਸ਼ਾਸਨਿਕ ਸਕੱਤਰਾਂ ਨੂੰ ਭੇਜ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਮੁਖੀਆਂ, ਡਵੀਜ਼ਨਲ ਕਮਿਸ਼ਨਰਾਂ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ, ਡਿਪਟੀ ਕਮਿਸ਼ਨਰਾਂ ਅਤੇ ਸਬ-ਡਵੀਜ਼ਨਲ ਸੁਪਰਡੈਂਟਾਂ ਨੂੰ ਵੀ ਇਹ ਸੂਚਨਾ ਭੇਜ ਦਿੱਤੀ ਗਈ ਹੈ।

