ਚੰਡੀਗੜ( ਨਵੀਨ ਪੂਰੀ)-ਪੰਜਾਬ ਸਰਕਾਰ ਨੇ ਸ਼੍ਰੀ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਨੂੰ ਮੱਦੇ ਨਜ਼ਰ ਰੱਖਦੇ ਹੋਏ ਪੂਰੇ ਪੰਜਾਬ ਦੇ ਸਕੂਲਾਂ ਨੂੰ ਕੱਲ ਯਾਨੀ 4 ਸਤੰਬਰ 2024 ਨੂੰ ਪੂਰੇ ਪੰਜਾਬ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਜਿਸ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਸਾਰੇ ਸਕੂਲਾਂ ਵਿੱਚ ਛੁੱਟੀ ਰਹੇਗੀ। ਇਸ ਦੌਰਾਨ ਪੰਜਾਬ ਸਰਕਾਰ ਦੇ ਸਾਰੇ ਅਦਾਰੇ, ਕਾਰਪੋਰੇਸ਼ਨ ਵੀ ਬੰਦ ਰਹਿਣਗੇ।
