ਬਠਿੰਡਾ: ਬਠਿੰਡਾ ਦੀ ਨਹਿਰ ਤੋਂ ਇੱਕ ਬਹੁਤ ਹੀ ਦੁਖਦਾਈ ਅਤੇ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ। ਇੱਥੇ ਨਹਿਰ ਵਿੱਚ ਡੁੱਬ ਰਹੇ ਦੋ ਵਿਅਕਤੀਆਂ ਨੂੰ ਬਚਾਉਂਦੇ ਹੋਏ ਇੱਕ ਨੌਜਵਾਨ ਖ਼ੁਦ ਪਾਣੀ ਦੇ ਤੇਜ਼ ਵਹਾਅ ਵਿੱਚ ਵਹਿ ਗਿਆ। ਲਾਪਤਾ ਨੌਜਵਾਨ ਦੀ ਭਾਲ ਲਈ NDRF ਦੀ ਟੀਮ ਨੂੰ ਬੁਲਾਇਆ ਗਿਆ ਹੈ।