
Skip to content
ਪੰਜਾਬ ਸਰਕਾਰ ਨੇ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਸਾਬਕਾ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਅਤੇ ਛੇ ਹੋਰ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ।ਇਨ੍ਹਾਂ ਸਾਰਿਆਂ ਨੂੰ 3 ਅਪ੍ਰੈਲ, 2022 ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਇੰਟਰਵਿਊ ਦਾ ਪ੍ਰਬੰਧ ਕਰਨ ਲਈ ਦੋਸ਼ੀ ਪਾਇਆ ਗਿਆ ਸੀ ਅਤੇ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਸੀ।ਇਨ੍ਹਾਂ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ1. ਸਮਰ ਵਨੀਤ, ਪੀ.ਪੀ.ਐਸ., ਡੀ.ਐਸ.ਪੀ2.ਸਬ ਇੰਸਪੈਕਟਰ ਰੀਨਾ, ਸੀ.ਆਈ.ਏ., ਖਰੜ3.ਸਬ ਇੰਸਪੈਕਟਰ (ਐਲ.ਆਰ.) ਜਗਤਪਾਲ ਜਾਂਗੂ, ਏ.ਜੀ.ਟੀ.ਐਫ4.ਸਬ ਇੰਸਪੈਕਟਰ (ਐਲਆਰ) ਸ਼ਗਨਜੀਤ ਸਿੰਘ5.ASI ਮੁਖਤਿਆਰ ਸਿੰਘ6 HC (LR) ਓਹਮ ਪ੍ਰਕਾਸ਼Related