Skip to content
ਇਨਕਮ ਟੈਕਸ ਵਿਭਾਗ ਦੀ ਟੀਮ ਨੇ ਅੱਜ ਸਵੇਰੇ ਲੁਧਿਆਣਾ ਵਿਚ ਡਾਕਟਰ ਸੁਮਿਤਾ ਸੋਫਤ ਦੇ ਘਰ ਅਤੇ ਹਸਪਤਾਲ ਵਿਚ ਛਾਪਾ ਮਾਰਿਆ। ਅਧਿਕਾਰੀਆਂ ਨੂੰ ਵੱਡੀ ਮਾਤਰਾ ‘ਚ ਨਕਦੀ ਮਿਲੀ ਹੈ। ਟੈਕਸ ਧੋਖਾਧੜੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਅਧਿਕਾਰੀਆਂ ਨੇ ਘਰ ਅਤੇ ਹਸਪਤਾਲ ਦੀ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ ਹੈ।
ਫਿਲਹਾਲ ਅਧਿਕਾਰੀ ਡਾ: ਸੁਮਿਤਾ ਸੋਫਤ ਤੋਂ ਨਕਦੀ ਦਾ ਹਿਸਾਬ ਕਿਤਾਬ ਵੀ ਮੰਗ ਰਹੇ ਹਨ। ਕਈ ਦਸਤਾਵੇਜ਼ ਅਧਿਕਾਰੀਆਂ ਦੇ ਹੱਥ ਲੱਗੇ ਹਨ, ਜਿਨ੍ਹਾਂ ਦੀ ਹੁਣ ਜਾਂਚ ਕੀਤੀ ਜਾ ਰਹੀ ਹੈ।
Related