ਇਸ ਦੇ ਨਾਲ ਹੀ, ਚੰਡੀਗੜ੍ਹ ਵਿੱਚ ਸਕੂਲ 7 ਸਤੰਬਰ ਤੱਕ ਬੰਦ ਰਹਿਣਗੇ ਅਤੇ ਚੰਡੀਗੜ੍ਹ ਦੇ ਸਾਰੇ ਕਾਲਜ 6 ਸਤੰਬਰ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ, 7 ਨੂੰ ਐਤਵਾਰ ਹੋਣ ਕਾਰਨ ਛੁੱਟੀ ਰਹੇਗੀ, ਹੁਣ ਸਕੂਲ ਅਤੇ ਕਾਲਜ ਸਿੱਧੇ 8 ਤਰੀਕ ਨੂੰ ਖੁੱਲ੍ਹਣਗੇ, ਹਾਲਾਂਕਿ ਹਾਲਾਤਾਂ ਨੂੰ ਵੇਖਦਿਆਂ ਛੁੱਟੀਆਂ ਵਿੱਚ ਵਾਧਾ ਵੀ ਕੀਤਾ ਜਾ ਸਕਦਾ ਹੈ। ਚੰਡੀਗੜ੍ਹ ਦੀਆਂ ਸੜਕਾਂ ‘ਤੇ ਕਈ ਥਾਵਾਂ ‘ਤੇ ਪਾਣੀ ਭਰਨ ਕਾਰਨ ਆਵਾਜਾਈ ਵਿਵਸਥਾ ਵਿਗੜ ਗਈ ਹੈ।