
ਵੀਡੀਓ ਚਾਲਕ
ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਤੋਂ ਪਹਿਲਾਂ ਅਜਿਹੀਆਂ ਹੋਰ ਮੀਟਿੰਗਾਂ ਕੀਤੀਆਂ ਜਾਣਗੀਆਂ ਤਾਂ ਜੋ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਜਾ ਸਕੇ ਅਤੇ ਇਨ੍ਹਾਂ ਇਲਾਕਿਆਂ ਵਿੱਚ ਚੌਕਸੀ ਵਧਾਈ ਜਾ ਸਕੇ। ਸਵਪਨ ਸ਼ਰਮਾ ਨੇ ਕਿਹਾ ਕਿ ਅਮਨ-ਕਾਨੂੰਨ ਨੂੰ ਕਾਇਮ ਰੱਖਣ ਦੇ ਨਾਲ-ਨਾਲ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਕਮਿਸ਼ਨਰੇਟ ਪੁਲਸ ਦੀ ਪ੍ਰਮੁੱਖ ਤਰਜੀਹ ਹੈ ਅਤੇ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ00:00
00:00