ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੋਨੇ ਨੂੰ ਲੈ ਕੇ ਇਨ੍ਹਾਂ ਵਿਅਕਤੀਆਂ ਕੋਲੋਂ ਕੋਈ ਵੀ ਦਸਤਾਵੇਜ਼ ਬਰਾਮਦ ਨਹੀਂ ਹੋਏ ਹਨ। ਸ਼ੁਰੂਆਤੀ ਜਾਂਚ ਵਿਚ ਪਤਾ ਲੱਗਾ ਹੈ ਕਿ ਲੁਧਿਆਣਾ ਦਾ ਵਪਾਰੀ ਸ਼ਾਹਕੋਟ ਵਿਚ ਇਸ ਸੋਨੇ ਦੀ ਸਪਲਾਈ ਦੇਣ ਜਾ ਰਿਹਾ ਸੀ। ਇਸ ਪੂਰੇ ਮਾਮਲੇ ਦੀ ਜਾਣਕਾਰੀ ਇਨਕਮ ਟੈਕਸ ਵਿਭਾਗ ਨੂੰ ਦੇ ਦਿੱਤੀ ਗਈ ਹੈ।ਮੁਲਜ਼ਮਾਂ ਵੱਲੋਂ ਬੈਗਾਂ ਵਿਚ ਇਹ ਸੋਨਾ ਰੱਖਿਆ ਹੋਇਆ ਸੀ ਤੇ ਇਸ ਸੋਨੇ ਦੀ ਸ਼ਾਹਕੋਟ ਵਿਖੇ ਸਪਲਾਈ ਕੀਤਾ ਜਾਣਾ ਸੀ ਪਰ ਇਸ ਤੋਂ ਪਹਿਲਾਂ ਹੀ ਪੁਲਿਸ ਇਨ੍ਹਾਂ ਨੂੰ ਰੋਕ ਲੈਂਦੀ ਹੈ ਤੇ ਸਾਢੇ 5 ਕਿਲੋ ਸੋਨਾ ਬਰਾਮਦ ਕਰ ਲਿਆ ਜਾਂਦਾ ਹੈ।