ਕੇਂਦਰੀ ਮੰਤਰੀ ਜੇਪੀ ਨੱਡਾ ਨੂੰ ਰਾਜ ਸਭਾ ਵਿਚ ਸਦਨ ਦਾ ਨੇਤਾ ਬਣਾਇਆ ਗਿਆ ਹੈ। ਸੂਤਰਾਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਚਾਰ ਸਾਲਾਂ ਤੋਂ ਵੱਧ ਸਮੇਂ ਤੱਕ ਰਾਸ਼ਟਰੀ ਪ੍ਰਧਾਨ ਵਜੋਂ ਭਾਜਪਾ ਦੀ ਅਗਵਾਈ ਕਰਨ ਤੋਂ ਬਾਅਦ, ਜੇਪੀ ਨੱਡਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੰਤਰੀ ਮੰਡਲ ਵਿਚ ਵਾਪਸ ਆ ਗਏ ਹਨ।