Skip to content
ਮੈਟਰੋਪੋਲੀਟਨ ਪੁਲਿਸ ਨੇ ਮੰਗਲਵਾਰ ਨੂੰ ਦੱਸਿਆ ਕਿ ਘਟਨਾ ਸਵੇਰੇ 7 ਵਜੇ ਈਸਟ ਹੈਨੌਲਟ ਨੇੜੇ ਵਾਪਰੀ। ਇਸ ਹਮਲੇ ‘ਚ ਕਈ ਲੋਕ ਜ਼ਖਮੀ ਹੋਏ ਹਨ। ਪੁਲਿਸ ਨੇ ਇਸ ਨੂੰ ਅੱਤਵਾਦੀ ਘਟਨਾ ਹੋਣ ਤੋਂ ਇਨਕਾਰ ਕੀਤਾ ਹੈ।
ਲੰਡਨ (London Stab) ‘ਚ ਇਕ ਬਹੁਤ ਹੀ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਉੱਤਰੀ-ਪੂਰਬੀ ਲੰਡਨ ‘ਚ ਇਕ ਵਿਅਕਤੀ ਨੇ ਜਨਤਾ ਅਤੇ ਪੁਲਿਸ ਕਰਮਚਾਰੀਆਂ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਪੁਲਿਸ ਮੁਤਾਬਕ ਹਮਲਾਵਰ ਨੇ ਹਮਲਾ ਕਰਨ ਤੋਂ ਪਹਿਲਾਂ ਆਪਣੀ ਕਾਰ ਇੱਕ ਘਰ ਵਿੱਚ ਵਾੜ ਦਿੱਤੀ। ਪੁਲਿਸ ਨੇ 36 ਸਾਲਾ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਵੀ ਇਹ ਵਿਅਕਤੀ ਕਈ ਲੋਕਾਂ ਅਤੇ ਪੁਲਿਸ ਵਾਲਿਆਂ ‘ਤੇ ਹਮਲਾ ਕਰ ਚੁੱਕਾ ਸੀ।
Post Views: 2,176
Related