
Skip to content
ਜਲੰਧਰ (ਵਿੱਕੀ ਸੂਰੀ) -ਅੱਜ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਕਿ ਬਸਤੀ ਸ਼ੇਖ ਦੇ ਰਹਿਣ ਵਾਲੇ ਲਵਲੀ ਥਾਪਰ (ਲਵਲੀ ਕੇਬਲ ਵਾਲੇ) ਅਤੇ ਬੋਬੀ ਬਾਬਾ ਥਾਪਰ ਦੇ ਪਿਤਾ ਜੀ ਲੁਭਾਇਆ ਰਾਮ ਜੀ ਦਾ ਅੱਜ ਦੇਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਉਹ ਕੁਝ ਸਮੇਂ ਤੋਂ ਉਹ ਬਿਮਾਰ ਸਨ। ਲੁਭਾਇਆ ਰਾਮ ਜੀ ਬਹੁਤ ਹੀ ਪਿਆਰ ਵਾਲੇ ਇਨਸਾਨ ਸਨ ਅਤੇ ਹਮੇਸ਼ਾ ਹੀ ਲੋਕਾਂ ਦੀ ਮਦਦ ਕਰਦੇ ਰਹਿੰਦੇ ਸਨ। ਇਸ ਮੌਕੇ ਸਾਬਕਾ ਕੌਂਸਲਰ ਮਨਜੀਤ ਸਿੰਘ ਟੀਟੂ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਲੁਭਾਇਆ ਰਾਮ ਜੀ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 1 ਵਜੇ ਮਾਡਲ ਹਾਊਸ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਏਗਾ।Related